ਨਿਆਂਈਆਂ 1:7 - ਪਵਿੱਤਰ ਬਾਈਬਲ7 ਤਾਂ ਬਜ਼ਕ ਦੇ ਹਾਕਮ ਨੇ ਆਖਿਆ, “ਮੈਂ 70 ਰਾਜਿਆਂ ਦੇ ਹੱਥਾਂ ਦੇ ਅੰਗੂਠੇ ਅਤੇ ਪੈਰਾਂ ਦੇ ਅੰਗੂਠੇ ਵੱਢ ਦਿੱਤੇ ਸਨ। ਅਤੇ ਉਨ੍ਹਾਂ ਰਾਜਿਆਂ ਨੂੰ ਮੇਰੇ ਖਾਣੇ ਦੀ ਮੇਜ਼ ਤੋਂ ਡਿੱਗੇ ਹੋਏ ਭੋਜਨ ਦੇ ਟੁਕੜੇ ਖਾਣੇ ਪੈਂਦੇ ਸਨ। ਹੁਣ ਪਰਮੇਸ਼ੁਰ ਨੇ ਮੈਨੂੰ ਉਨ੍ਹਾਂ ਰਾਜਿਆਂ ਨਾਲ ਕੀਤੇ ਸਲੂਕ ਦੀ ਸਜ਼ਾ ਦਿੱਤੀ ਹੈ।” ਉਹ ਬਜ਼ਕ ਦੇ ਹਾਕਮ ਨੂੰ ਯਰੂਸ਼ਲਮ ਲੈ ਗਏ ਅਤੇ ਉਹ ਉੱਥੇ ਮਰ ਗਿਆ। Viz kapitolaਪਵਿੱਤਰ ਬਾਈਬਲ O.V. Bible (BSI)7 ਤਦ ਅਦੋਨੀ ਬਜ਼ਕ ਨੇ ਆਖਿਆ, ਹੱਥਾਂ ਪੈਰਾਂ ਦੇ ਅੰਗੂਠੇ ਵੱਢੇ ਹੋਏ ਸੱਤਰ ਪਾਤਸ਼ਾਹ ਮੇਰੀ ਮੇਜ ਦੇ ਹੇਠੋਂ ਗਿਰਾਹੀਆਂ ਚੁਗ ਚੁਗ ਖਾਂਦੇ ਸਨ, ਸੋ ਜਿਹਾ ਮੈਂ ਕੀਤਾ ਸੀ ਪਰਮੇਸ਼ੁਰ ਨੇ ਮੈਨੂੰ ਤਿਹਾ ਹੀ ਵੱਟਾ ਦਿੱਤਾ। ਫੇਰ ਓਹ ਉਸ ਨੂੰ ਯਰੂਸ਼ਲਮ ਵਿੱਚ ਲੈ ਆਏ ਅਤੇ ਉਹ ਉੱਥੇ ਹੀ ਮਰ ਗਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤਦ ਅਦੋਨੀ ਬਜ਼ਕ ਨੇ ਕਿਹਾ, “ਹੱਥਾਂ ਤੇ ਪੈਰਾਂ ਦੇ ਅੰਗੂਠੇ ਵੱਢੇ ਹੋਏ ਸੱਤਰ ਰਾਜੇ ਮੇਰੀ ਮੇਜ਼ ਦੇ ਹੇਠੋਂ ਟੁੱਕੜੇ ਚੁਗ-ਚੁਗ ਕੇ ਖਾਂਦੇ ਸਨ, ਇਸ ਲਈ ਜਿਸ ਤਰ੍ਹਾਂ ਮੈਂ ਕੀਤਾ ਸੀ, ਪਰਮੇਸ਼ੁਰ ਨੇ ਮੈਨੂੰ ਉਸੇ ਤਰ੍ਹਾਂ ਹੀ ਬਦਲਾ ਦਿੱਤਾ ਹੈ।” ਫੇਰ ਉਹ ਉਸ ਨੂੰ ਯਰੂਸ਼ਲਮ ਵਿੱਚ ਲੈ ਆਏ ਅਤੇ ਉਹ ਉੱਥੇ ਹੀ ਮਰ ਗਿਆ। Viz kapitola |