Online Bible

- Reklamy -




ਯਿਰਮਿਯਾਹ 1:1 - ਪਵਿੱਤਰ ਬਾਈਬਲ

1 ਇਹ ਯਿਰਮਿਯਾਹ ਦੇ ਸੰਦੇਸ਼ ਹਨ। ਯਿਰਮਿਯਾਹ ਹਿਲਕੀਯਾਹ ਨਾਂ ਦੇ ਇੱਕ ਵਿਅਕਤੀ ਦਾ ਪੁੱਤਰ ਸੀ। ਯਿਰਮਿਯਾਹ ਜਾਜਕਾਂ ਦੇ ਉਸ ਪਰਿਵਾਰ ਵਿੱਚੋਂ ਸੀ ਜਿਹੜਾ ਅਨਾਬੋਬ ਸ਼ਹਿਰ ਵਿੱਚ ਰਹਿੰਦਾ ਸੀ। ਇਹ ਸ਼ਹਿਰ ਉਸ ਦੇਸ ਵਿੱਚ ਹੈ ਜਿਹੜਾ ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਅਧੀਨ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

1 ਹਿਲਕੀਯਾਹ ਦੇ ਪੁੱਤ੍ਰ ਯਿਰਮਿਯਾਹ ਦੀਆਂ ਬਾਣੀਆਂ ਜਿਹੜਾ ਬਿਨਯਾਮੀਨ ਦੇ ਦੇਸ ਵਿੱਚ ਅਨਾਥੋਥ ਦੇ ਜਾਜਕਾਂ ਵਿੱਚੋਂ ਸੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਹਿਲਕੀਯਾਹ ਦੇ ਪੁੱਤਰ ਯਿਰਮਿਯਾਹ ਦੀਆਂ ਬਾਣੀਆਂ ਜਿਹੜਾ ਬਿਨਯਾਮੀਨ ਦੇ ਇਲਾਕੇ ਵਿੱਚ ਅਨਾਥੋਥ ਪਿੰਡ ਦੇ ਜਾਜਕਾਂ ਵਿੱਚੋਂ ਸੀ

Viz kapitola kopírovat




ਯਿਰਮਿਯਾਹ 1:1

Následuj nás:

Reklamy


Reklamy