ਯਿਰਮਿਯਾਹ 1:14 - ਪਵਿੱਤਰ ਬਾਈਬਲ14 ਯਹੋਵਾਹ ਨੇ ਮੈਨੂੰ ਆਖਿਆ, “ਉੱਤਰ ਵੱਲੋਂ ਇੱਕ ਭਿਆਨਕ ਆਫ਼ਤ ਆਵੇਗੀ। ਇਹ ਸਮੂਹ ਲੋਕਾਂ ਨਾਲ ਵਾਪਰੇਗੀ ਜਿਹੜੇ ਇਸ ਦੇਸ਼ ਅੰਦਰ ਰਹਿੰਦੇ ਨੇ। Viz kapitolaਪਵਿੱਤਰ ਬਾਈਬਲ O.V. Bible (BSI)14 ਤਾਂ ਯਹੋਵਾਹ ਨੇ ਮੈਨੂੰ ਆਖਿਆ, ਉੱਤਰ ਵੱਲੋਂ ਇਸ ਦੇਸ ਦੇ ਸਾਰੇ ਵਾਸੀਆਂ ਉੱਤੇ ਬੁਰਿਆਈ ਫੁੱਟ ਪਵੇਗੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤਾਂ ਯਹੋਵਾਹ ਨੇ ਮੈਨੂੰ ਆਖਿਆ, ਉੱਤਰ ਵਲੋਂ ਇਸ ਦੇਸ ਦੇ ਸਾਰੇ ਵਾਸੀਆਂ ਉੱਤੇ ਬੁਰਿਆਈ ਫੁੱਟ ਪਵੇਗੀ Viz kapitola |