ਯਿਰਮਿਯਾਹ 1:5 - ਪਵਿੱਤਰ ਬਾਈਬਲ5 “ਇਸਤੋਂ ਪਹਿਲਾਂ ਕਿ ਮੈਂ ਤੈਨੂੰ ਤੇਰੀ ਮਾਤਾ ਦੇ ਗਰਭ ਅੰਦਰ ਸਾਜਿਆ, ਮੈਂ ਤੈਨੂੰ ਜਾਣਦਾ ਸਾਂ। ਤੇਰੇ ਜਨਮ ਤੋਂ ਪਹਿਲਾਂ ਹੀ, ਮੈਂ ਤੈਨੂੰ, ਖਾਸ ਕਾਰਜ ਲਈ ਚੁਣਿਆ ਸੀ। ਮੈਂ ਤੇਰੀ ਚੋਣ, ਸਾਰੀਆਂ ਕੌਮਾਂ ਲਈ ਨਬੀ ਵਜੋਂ ਕੀਤੀ ਸੀ।” Viz kapitolaਪਵਿੱਤਰ ਬਾਈਬਲ O.V. Bible (BSI)5 ਏਹ ਤੋਂ ਪਹਿਲਾਂ ਕਿ ਮੈਂ ਤੈਨੂੰ ਢਿੱਡ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸਾਂ, ਏਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਮਿਥਿਆ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸੀ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ। Viz kapitola |