ਯਿਰਮਿਯਾਹ 1:7 - ਪਵਿੱਤਰ ਬਾਈਬਲ7 ਪਰ ਯਹੋਵਾਹ ਨੇ ਮੈਨੂੰ ਆਖਿਆ, “ਇਹ ਨਾ ਆਖ, ‘ਮੈਂ ਇੱਕ ਮੁੰਡਾ ਹੀ ਹਾਂ।’ ਤੈਨੂੰ ਓੱਥੇ ਜ਼ਰੂਰ ਜਾਣਾ ਚਾਹੀਦਾ ਹੈ ਜਿੱਥੇ ਮੈਂ ਭੇਜਾਂ। ਤੈਨੂੰ ਹਰ ਉਹ ਗੱਲ ਆਖਣੀ ਚਾਹੀਦੀ ਹੈ ਜੋ ਮੈਂ ਤੈਨੂੰ ਕਹਿਣ ਲਈ ਆਖਦਾ ਹਾਂ। Viz kapitolaਪਵਿੱਤਰ ਬਾਈਬਲ O.V. Bible (BSI)7 ਯਹੋਵਾਹ ਨੇ ਮੈਨੂੰ ਆਖਿਆ, ਤੂੰ ਨਾ ਆਖ ਕਿ ਮੈਂ ਛੋਕਰਾ ਹਾਂ, ਤੂੰ ਤਾਂ ਸਾਰਿਆਂ ਕੋਲ ਜਿਨ੍ਹਾਂ ਕੋਲ ਮੈਂ ਤੈਨੂੰ ਘੱਲਾਂਗਾ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਂਗਾ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਯਹੋਵਾਹ ਨੇ ਮੈਨੂੰ ਆਖਿਆ, ਤੂੰ ਨਾ ਆਖ ਕਿ ਮੈਂ ਛੋਟੀ ਉਮਰ ਦਾ ਹਾਂ, ਤੂੰ ਤਾਂ ਸਾਰਿਆਂ ਕੋਲ ਜਿਹਨਾਂ ਕੋਲ ਮੈਂ ਤੈਨੂੰ ਭੇਜਾਂਗਾ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਗਾ। Viz kapitola |