ਯਿਰਮਿਯਾਹ 1:8 - ਪਵਿੱਤਰ ਬਾਈਬਲ8 ਕਿਸੇ ਕੋਲੋਂ ਭੈਭੀਤ ਨਾ ਹੋ। ਮੈਂ ਤੇਰੇ ਨਾਲ ਹਾਂ, ਮੈਂ ਤੇਰੀ ਅਤੇ ਰਾਖੀ ਕਰਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। Viz kapitolaਪਵਿੱਤਰ ਬਾਈਬਲ O.V. Bible (BSI)8 ਓਹਨਾਂ ਦੇ ਅੱਗਿਓਂ ਨਾ ਡਰੀਂ, ਮੈਂ ਤੈਨੂੰ ਛੁਡਾਉਣ ਲਈ ਤੇਰੇ ਅੰਗ ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਹਨਾਂ ਦੇ ਅੱਗਿਓਂ ਨਾ ਡਰੀਂ, ਮੈਂ ਤੈਨੂੰ ਛੁਡਾਉਣ ਲਈ ਤੇਰੇ ਅੰਗ-ਸੰਗ ਹਾਂ, ਯਹੋਵਾਹ ਦਾ ਵਾਕ ਹੈ। Viz kapitola |