ਯੂਹੰਨਾ 1:22 - ਪਵਿੱਤਰ ਬਾਈਬਲ22 ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸੱਕੀਏ ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?” Viz kapitolaਪਵਿੱਤਰ ਬਾਈਬਲ O.V. Bible (BSI)22 ਉਪਰੰਤ ਉਨ੍ਹਾਂ ਨੇ ਉਸ ਨੂੰ ਆਖਿਆ, ਫੇਰ ਤੂੰ ਕੌਣ ਹੈਂ ਤਾਂ ਜੋ ਅਸੀਂ ਆਪਣੇ ਭੇਜਣ ਵਾਲਿਆਂ ਨੂੰ ਉੱਤਰ ਦੇਈਏ? ਤੂੰ ਆਪਣੇ ਵਿਖੇ ਕੀ ਆਖਦਾ ਹੈਂ? Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜ਼ਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸਕੀਏ, ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?” Viz kapitolaਪਵਿੱਤਰ ਬਾਈਬਲ (Revised Common Language North American Edition)22 ਤਦ ਉਹਨਾਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ ? ਸਾਨੂੰ ਦੱਸ ਤਾਂ ਜੋ ਅਸੀਂ ਆਪਣੇ ਭੇਜਣ ਵਾਲਿਆਂ ਨੂੰ ਉੱਤਰ ਦੇ ਸਕੀਏ । ਤੂੰ ਆਪਣੇ ਬਾਰੇ ਕੀ ਕਹਿੰਦਾ ਹੈਂ ?” Viz kapitolaਪੰਜਾਬੀ ਮੌਜੂਦਾ ਤਰਜਮਾ22 ਅਖੀਰ ਵਿੱਚ ਉਹਨਾਂ ਨੇ ਪੁੱਛਿਆ, “ਤਾਂ ਸਾਨੂੰ ਦੱਸੋ ਕੀ ਤੁਸੀਂ ਕੌਣ ਹੋ? ਤੁਸੀਂ ਆਪਣੇ ਬਾਰੇ ਵਿੱਚ ਕੀ ਕਹਿੰਦੇ ਹੋ ਤਾਂ ਕੀ ਅਸੀਂ ਉਹਨਾਂ ਨੂੰ ਦੱਸ ਸਕੀਏ, ਜਿਨ੍ਹਾਂ ਨੇ ਸਾਨੂੰ ਭੇਜਿਆ ਹੈ?” Viz kapitolaPunjabi Standard Bible22 ਤਦ ਉਨ੍ਹਾਂ ਨੇ ਉਸ ਨੂੰ ਕਿਹਾ, “ਫਿਰ ਤੂੰ ਕੌਣ ਹੈਂ? ਤਾਂਕਿ ਅਸੀਂ ਆਪਣੇ ਭੇਜਣ ਵਾਲਿਆਂ ਨੂੰ ਉੱਤਰ ਦੇਈਏ। ਤੂੰ ਆਪਣੇ ਵਿਖੇ ਕੀ ਕਹਿੰਦਾ ਹੈਂ?” Viz kapitola |