ਯੂਹੰਨਾ 1:28 - ਪਵਿੱਤਰ ਬਾਈਬਲ28 ਇਹ ਸਭ ਗੱਲਾਂ ਬੈਤਅਨੀਆਂ ਵਿੱਚ ਯਰਦਨ ਦਰਿਆ ਦੇ ਪਾਰ ਹੋਈਆਂ। ਉੱਥੇ ਯੂਹੰਨਾ ਲੋਕਾਂ ਨੂੰ ਬਪਤਿਸਮਾ ਦਿੰਦਾ ਸੀ। Viz kapitolaਪਵਿੱਤਰ ਬਾਈਬਲ O.V. Bible (BSI)28 ਏਹ ਗੱਲਾਂ ਯਰਦਨ ਦੇ ਪਾਰ ਬੈਤਅਨੀਯਾ ਵਿੱਚ ਹੋਈਆਂ ਜਿੱਥੇ ਯੂਹੰਨਾ ਬਪਤਿਸਮਾ ਦਿੰਦਾ ਸੀ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਇਹ ਸਭ ਗੱਲਾਂ ਬੈਤਅਨੀਆ ਵਿੱਚ ਯਰਦਨ ਦਰਿਆ ਦੇ ਪਾਰ ਹੋਈਆਂ। ਉੱਥੇ ਯੂਹੰਨਾ ਲੋਕਾਂ ਨੂੰ ਬਪਤਿਸਮਾ ਦਿੰਦਾ ਸੀ। Viz kapitolaਪਵਿੱਤਰ ਬਾਈਬਲ (Revised Common Language North American Edition)28 ਇਹ ਸਭ ਕੁਝ ਯਰਦਨ ਦਰਿਆ ਦੇ ਦੂਜੇ ਪਾਸੇ ਬੈਤਅਨੀਆ ਸ਼ਹਿਰ ਦੇ ਕੋਲ ਹੋਇਆ ਜਿੱਥੇ ਯੂਹੰਨਾ ਬਪਤਿਸਮਾ ਦੇ ਰਿਹਾ ਸੀ । Viz kapitolaਪੰਜਾਬੀ ਮੌਜੂਦਾ ਤਰਜਮਾ28 ਇਹ ਸਭ ਗੱਲਾਂ ਬੈਥਨੀਆ ਦੇ ਪਿੰਡ ਵਿੱਚ ਹੋਈਆਂ, ਜੋ ਯਰਦਨ ਨਦੀ ਦੇ ਪਾਰ ਸੀ ਜਿਸ ਵਿੱਚ ਯੋਹਨ ਬਪਤਿਸਮਾ ਦਿੰਦਾ ਸੀ। Viz kapitolaPunjabi Standard Bible28 ਇਹ ਗੱਲਾਂ ਯਰਦਨ ਦੇ ਪਾਰ ਬੈਤਅਨੀਆ ਵਿੱਚ ਵਾਪਰੀਆਂ ਜਿੱਥੇ ਯੂਹੰਨਾ ਬਪਤਿਸਮਾ ਦਿੰਦਾ ਸੀ। Viz kapitola |