ਯੂਹੰਨਾ 1:3 - ਪਵਿੱਤਰ ਬਾਈਬਲ3 ਸਭ ਕੁਝ ਉਸ ਦੇ ਰਾਹੀਂ ਸਾਜਿਆ ਗਿਆ ਸੀ। ਉਸਤੋਂ ਬਿਨਾ ਕੁਝ ਵੀ ਨਹੀਂ ਸੀ ਰਚਿਆ ਗਿਆ। Viz kapitolaਪਵਿੱਤਰ ਬਾਈਬਲ O.V. Bible (BSI)3 ਸੱਭੋ ਕੁਝ ਉਸ ਤੋਂ ਰਚਿਆ ਗਿਆ ਅਤੇ ਰਚਨਾ ਵਿੱਚੋਂ ਇੱਕ ਵਸਤੁ ਭੀ ਉਸ ਤੋਂ ਬਿਨਾ ਨਹੀਂ ਰਚੀ ਗਈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ। Viz kapitolaਪਵਿੱਤਰ ਬਾਈਬਲ (Revised Common Language North American Edition)3 ਉਸ ਦੇ ਰਾਹੀਂ ਪਰਮੇਸ਼ਰ ਨੇ ਸਾਰੀਆਂ ਚੀਜ਼ਾਂ ਦੀ ਰਚਨਾ ਕੀਤੀ । ਸ੍ਰਿਸ਼ਟੀ ਦੀ ਕੋਈ ਵੀ ਚੀਜ਼ ਉਸ ਦੇ ਬਿਨਾਂ ਨਾ ਰਚੀ ਗਈ । Viz kapitolaਪੰਜਾਬੀ ਮੌਜੂਦਾ ਤਰਜਮਾ3 ਸਾਰੀਆਂ ਚੀਜ਼ਾਂ ਉਸ ਦੇ ਦੁਆਰਾ ਬਣਾਈਆਂ ਗਈਆਂ ਉਸ ਦੇ ਬਿਨਾਂ ਕੁਝ ਵੀ ਨਹੀਂ ਬਣਿਆ। Viz kapitolaPunjabi Standard Bible3 ਸਭ ਕੁਝ ਉਸ ਦੇ ਰਾਹੀਂ ਉਤਪੰਨ ਹੋਇਆ ਅਤੇ ਜੋ ਕੁਝ ਉਤਪੰਨ ਹੋਇਆ, ਉਸ ਵਿੱਚੋਂ ਕੁਝ ਵੀ ਉਸ ਦੇ ਬਿਨਾਂ ਉਤਪੰਨ ਨਹੀਂ ਹੋਇਆ। Viz kapitola |