ਯੂਹੰਨਾ 1:4 - ਪਵਿੱਤਰ ਬਾਈਬਲ4 ਉਸ ਵਿੱਚ ਜੀਵਨ ਸੀ। ਉਹ ਜੀਵਨ ਸੰਸਾਰ ਦੇ ਲੋਕਾਂ ਵਾਸਤੇ ਚਾਨਣ ਸੀ। Viz kapitolaਪਵਿੱਤਰ ਬਾਈਬਲ O.V. Bible (BSI)4 ਉਸ ਵਿੱਚ ਜੀਉਣ ਸੀ ਅਤੇ ਉਹ ਜੀਉਣ ਇਨਸਾਨ ਦਾ ਚਾਨਣ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ। Viz kapitolaਪਵਿੱਤਰ ਬਾਈਬਲ (Revised Common Language North American Edition)4 ਉਸ ਵਿੱਚ ਜੀਵਨ ਸੀ ਅਤੇ ਇਹ ਜੀਵਨ ਮਨੁੱਖਤਾ ਦਾ ਚਾਨਣ ਸੀ । Viz kapitolaਪੰਜਾਬੀ ਮੌਜੂਦਾ ਤਰਜਮਾ4 ਜੀਵਨ ਉਸੇ ਸ਼ਬਦ ਵਿੱਚ ਸੀ ਅਤੇ ਉਹ ਜੀਵਨ ਮਨੁੱਖ ਦੇ ਲਈ ਜੋਤੀ ਸੀ। Viz kapitolaPunjabi Standard Bible4 ਉਸ ਵਿੱਚ ਜੀਵਨ ਸੀ ਅਤੇ ਉਹ ਜੀਵਨ ਮਨੁੱਖਾਂ ਦਾ ਚਾਨਣ ਸੀ। Viz kapitola |