ਯੂਹੰਨਾ 1:41 - ਪਵਿੱਤਰ ਬਾਈਬਲ41 ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹਾ ਨੂੰ ਲੱਭ ਲਿਆ ਹੈ।” (“ਮਸੀਹਾ” ਮਤਲਬ “ਮਸੀਹ”) Viz kapitolaਪਵਿੱਤਰ ਬਾਈਬਲ O.V. Bible (BSI)41 ਉਸ ਨੇ ਆਪਣੇ ਸਕੇ ਭਰਾ ਸ਼ਮਊਨ ਨੂੰ ਪਹਿਲਾਂ ਲੱਭ ਕੇ ਉਹ ਨੂੰ ਕਿਹਾ ਕਿ ਅਸਾਂ ਮਸੀਹ ਨੂੰ ਅਰਥਾਤ ਖ੍ਰਿਸਟੁਸ ਨੂੰ ਲੱਭ ਲਿਆ ਹੈ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹ ਨੂੰ ਲੱਭ ਲਿਆ ਹੈ।” “ਮਸੀਹ” ਮਤਲਬ “ਮਸੀਹਾ” Viz kapitolaਪਵਿੱਤਰ ਬਾਈਬਲ (Revised Common Language North American Edition)41 ਅੰਦ੍ਰਿਯਾਸ ਸਾਰਿਆਂ ਤੋਂ ਪਹਿਲਾਂ ਆਪਣੇ ਭਰਾ ਸ਼ਮਊਨ ਨੂੰ ਮਿਲਿਆ ਅਤੇ ਉਸ ਨੂੰ ਕਿਹਾ, “ਸਾਨੂੰ ਮਸੀਹ (ਭਾਵ ਪਰਮੇਸ਼ਰ ਦਾ ਮਸਹ ਕੀਤਾ ਹੋਇਆ) ਲੱਭ ਗਏ ਹਨ ।” Viz kapitolaਪੰਜਾਬੀ ਮੌਜੂਦਾ ਤਰਜਮਾ41 ਆਂਦਰੇਯਾਸ ਨੇ ਸਭ ਤੋਂ ਪਹਿਲਾਂ ਆਪਣੇ ਭਰਾ ਸ਼ਿਮਓਨ ਨੂੰ ਲੱਭਿਆ ਅਤੇ ਉਸ ਨੂੰ ਦੱਸਿਆ, “ਕਿ ਸਾਨੂੰ ਮਸੀਹ, ਜੋ ਕਿ ਪਰਮੇਸ਼ਵਰ ਦੇ ਅਭਿਸ਼ਿਕਤ ਹੈ ਉਹ ਮਿਲ ਗਏ ਹਨ।” Viz kapitolaPunjabi Standard Bible41 ਉਸ ਨੇ ਪਹਿਲਾਂ ਆਪਣੇ ਭਰਾ ਸ਼ਮਊਨ ਨੂੰ ਲੱਭ ਕੇ ਉਸ ਨੂੰ ਕਿਹਾ, “ਅਸੀਂ ਮਸੀਹ (ਅਰਥਾਤ ‘ਖ੍ਰਿਸਟੁਸ’) ਨੂੰ ਲੱਭ ਲਿਆ ਹੈ।” Viz kapitola |