ਯੂਹੰਨਾ 1:45 - ਪਵਿੱਤਰ ਬਾਈਬਲ45 ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਸ਼ਰ੍ਹਾ ਵਿੱਚ ਜੋ ਲਿਖਿਆ ਹੈ। ਮੂਸਾ ਨੇ ਇੱਕ ਮਨੁੱਖ ਦੀ ਆਮਦ ਬਾਰੇ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਉਹ ਨਾਸਰਤ ਦਾ ਹੈ।” Viz kapitolaਪਵਿੱਤਰ ਬਾਈਬਲ O.V. Bible (BSI)45 ਫ਼ਿਲਿੱਪੁਸ ਨੇ ਨਥਾਨਿਏਲ ਨੂੰ ਲੱਭ ਕੇ ਉਹ ਨੂੰ ਆਖਿਆ ਕਿ ਜਿਹ ਦੇ ਵਿਖੇ ਮੂਸਾ ਨੇ ਤੁਰੇਤ ਵਿੱਚ ਅਤੇ ਨਬੀਆਂ ਨੇ ਲਿਖਿਆ ਸੋ ਅਸਾਂ ਉਸ ਨੂੰ ਲੱਭ ਪਿਆ ਹੈ, ਉਹ ਯੂਸੁਫ਼ ਦਾ ਪੁੱਤ੍ਰ ਯਿਸੂ ਨਾਸਰਤ ਦਾ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ45 ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ।” Viz kapitolaਪਵਿੱਤਰ ਬਾਈਬਲ (Revised Common Language North American Edition)45 ਫਿਰ ਫ਼ਿਲਿੱਪੁਸ, ਨਥਾਨਿਏਲ ਨੂੰ ਮਿਲਿਆ ਅਤੇ ਉਸ ਨੂੰ ਕਿਹਾ, “ਜਿਹਨਾਂ ਦੇ ਬਾਰੇ ਮੂਸਾ ਨੇ ਵਿਵਸਥਾ ਵਿੱਚ ਲਿਖਿਆ ਹੈ ਅਤੇ ਨਬੀਆਂ ਨੇ ਵੀ ਲਿਖਿਆ ਹੈ, ਉਹ ਸਾਨੂੰ ਮਿਲ ਗਏ ਹਨ । ਉਹ ਯੂਸਫ਼ ਦੇ ਪੁੱਤਰ ਯਿਸੂ ਹਨ ਜਿਹੜੇ ਨਾਸਰਤ ਸ਼ਹਿਰ ਦੇ ਰਹਿਣ ਵਾਲੇ ਹਨ ।” Viz kapitolaਪੰਜਾਬੀ ਮੌਜੂਦਾ ਤਰਜਮਾ45 ਫਿਲਿੱਪਾਸ ਨੇ ਨਾਥਾਨਇਲ ਨੂੰ ਲੱਭ ਕੇ ਉਸ ਨੂੰ ਕਿਹਾ, “ਜਿਨ੍ਹਾਂ ਦਾ ਜ਼ਿਕਰ ਬਿਵਸਥਾ ਵਿੱਚ ਮੋਸ਼ੇਹ ਅਤੇ ਨਬੀਆਂ ਨੇ ਕੀਤਾ ਹੈ, ਉਹ ਸਾਨੂੰ ਮਿਲ ਗਏ ਹਨ, ਉਹ ਨਾਜ਼ਰੇਥ ਦੇ ਨਿਵਾਸੀ ਯੋਸੇਫ਼ ਦੇ ਪੁੱਤਰ ਯਿਸ਼ੂ ਹਨ।” Viz kapitolaPunjabi Standard Bible45 ਫ਼ਿਲਿੱਪੁਸ ਨੇ ਨਥਾਨਿਏਲ ਨੂੰ ਲੱਭਿਆ ਅਤੇ ਉਸ ਨੂੰ ਕਿਹਾ, “ਜਿਸ ਦੇ ਵਿਖੇ ਮੂਸਾ ਨੇ ਬਿਵਸਥਾ ਵਿੱਚ ਅਤੇ ਨਬੀਆਂ ਨੇ ਵੀ ਲਿਖਿਆ ਹੈ, ਅਸੀਂ ਉਸ ਨੂੰ ਲੱਭ ਲਿਆ ਹੈ; ਜੋ ਯੂਸੁਫ਼ ਦਾ ਪੁੱਤਰ ਨਾਸਰਤ ਦਾ ਯਿਸੂ ਹੈ।” Viz kapitola |