ਯੂਹੰਨਾ 1:5 - ਪਵਿੱਤਰ ਬਾਈਬਲ5 ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ ਤੇ ਹਨੇਰੇ ਨੇ ਕਦੇ ਵੀ ਇਸ ਨੂੰ ਨਹੀਂ ਬੁਝਾਇਆ। Viz kapitolaਪਵਿੱਤਰ ਬਾਈਬਲ O.V. Bible (BSI)5 ਉਹ ਚਾਨਣ ਅਨ੍ਹੇਰੇ ਵਿੱਚ ਚਮਕਦਾ ਹੈ ਪਰ ਅਨ੍ਹੇਰੇ ਨੇ ਉਹ ਨੂੰ ਨਾ ਬੁਝਾਇਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰੇ ਨੇ ਇਸ ਨੂੰ ਕਬੂਲ ਨਹੀਂ ਕੀਤਾ। Viz kapitolaਪਵਿੱਤਰ ਬਾਈਬਲ (Revised Common Language North American Edition)5 ਚਾਨਣ ਹਨੇਰੇ ਵਿੱਚ ਚਮਕਦਾ ਹੈ ਪਰ ਹਨੇਰੇ ਨੇ ਇਸ ਉੱਤੇ ਕਦੀ ਵੀ ਜਿੱਤ ਨਾ ਪਾਈ । Viz kapitolaਪੰਜਾਬੀ ਮੌਜੂਦਾ ਤਰਜਮਾ5 ਉਹ ਜੋਤੀ ਹਨੇਰੇ ਵਿੱਚ ਚਮਕਦੀ ਹੈ, ਹਨੇਰਾ ਉਸ ਉੱਤੇ ਭਾਰੀ ਨਹੀਂ ਹੋ ਸਕਿਆ। Viz kapitolaPunjabi Standard Bible5 ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਪਰ ਹਨੇਰਾ ਉਸ ਉੱਤੇ ਪਰਬਲ ਨਾ ਹੋਇਆ। Viz kapitola |