ਯੂਹੰਨਾ 1:7 - ਪਵਿੱਤਰ ਬਾਈਬਲ7 ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ। ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸੱਕਣ। Viz kapitolaਪਵਿੱਤਰ ਬਾਈਬਲ O.V. Bible (BSI)7 ਇਹ ਸਾਖੀ ਦੇ ਲਈ ਆਇਆ ਭਈ ਚਾਨਣ ਉੱਤੇ ਸਾਖੀ ਦੇਵੇ ਤਾਂ ਜੋ ਸਭ ਲੋਕ ਉਹ ਦੇ ਰਾਹੀਂ ਨਿਹਚਾ ਕਰਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸਕਣ। Viz kapitolaਪਵਿੱਤਰ ਬਾਈਬਲ (Revised Common Language North American Edition)7 ਉਹ ਚਾਨਣ ਦੇ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਸਾਰੇ ਲੋਕ ਉਸ ਦੀ ਗਵਾਹੀ ਸੁਣ ਕੇ ਵਿਸ਼ਵਾਸ ਕਰਨ । Viz kapitolaਪੰਜਾਬੀ ਮੌਜੂਦਾ ਤਰਜਮਾ7 ਉਹ ਜੋਤੀ ਦੇ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਹਰ ਕੋਈ ਉਸ ਦੇ ਰਾਹੀਂ ਜੋਤੀ ਤੇ ਵਿਸ਼ਵਾਸ ਕਰਨ। Viz kapitolaPunjabi Standard Bible7 ਉਹ ਗਵਾਹੀ ਦੇਣ ਲਈ ਆਇਆ ਕਿ ਚਾਨਣ ਦੇ ਵਿਖੇ ਗਵਾਹੀ ਦੇਵੇ ਤਾਂਕਿ ਸਾਰੇ ਉਸ ਦੇ ਰਾਹੀਂ ਵਿਸ਼ਵਾਸ ਕਰਨ। Viz kapitola |