ਯੂਹੰਨਾ 1:8 - ਪਵਿੱਤਰ ਬਾਈਬਲ8 ਯੂਹੰਨਾ ਖੁਦ ਉਹ ਚਾਨਣ ਨਹੀਂ ਸੀ। ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਸਾਖੀ ਦੇਣ ਲਈ ਆਇਆ ਸੀ। Viz kapitolaਪਵਿੱਤਰ ਬਾਈਬਲ O.V. Bible (BSI)8 ਉਹ ਆਪ ਚਾਨਣ ਤਾਂ ਨਹੀਂ ਸੀ ਪਰ ਉਹ ਚਾਨਣ ਉੱਤੇ ਸਾਖੀ ਦੇਣ ਆਇਆ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਯੂਹੰਨਾ ਆਪ ਉਹ ਚਾਨਣ ਨਹੀਂ ਸੀ, ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਲਈ ਆਇਆ ਸੀ। Viz kapitolaਪਵਿੱਤਰ ਬਾਈਬਲ (Revised Common Language North American Edition)8 ਉਹ ਆਪ ਤਾਂ ਚਾਨਣ ਨਹੀਂ ਸੀ ਪਰ ਚਾਨਣ ਦੇ ਬਾਰੇ ਗਵਾਹੀ ਦੇਣ ਦੇ ਲਈ ਆਇਆ ਸੀ । Viz kapitolaਪੰਜਾਬੀ ਮੌਜੂਦਾ ਤਰਜਮਾ8 ਯੋਹਨ ਆਪ ਜੋਤੀ ਤਾਂ ਨਹੀਂ ਸੀ ਪਰ ਉਹ ਜੋਤੀ ਦੀ ਗਵਾਹੀ ਦੇਣ ਆਇਆ ਸੀ। Viz kapitolaPunjabi Standard Bible8 ਉਹ ਆਪ ਤਾਂ ਚਾਨਣ ਨਹੀਂ ਸੀ, ਪਰ ਚਾਨਣ ਦੇ ਵਿਖੇ ਗਵਾਹੀ ਦੇਣ ਲਈ ਆਇਆ ਸੀ। Viz kapitola |