Online Bible

- Reklamy -




ਯੂਹੰਨਾ 1:9 - ਪਵਿੱਤਰ ਬਾਈਬਲ

9 ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਉਜਾਲਾ ਦਿੰਦਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

9 ਸੱਚਾ ਚਾਨਣ ਜਿਹੜਾ ਹਰੇਕ ਮਨੁੱਖ ਨੂੰ ਉਜਾਲਾ ਕਰਦਾ ਹੈ ਜਗਤ ਵਿੱਚ ਆਉਣ ਵਾਲਾ ਸੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

9 ਸੱਚਾ ਚਾਨਣ ਜਿਹੜਾ ਹਰ ਮਨੁੱਖ ਨੂੰ ਪ੍ਰਕਾਸ਼ਿਤ ਕਰਦਾ ਹੈ, ਸੰਸਾਰ ਵਿੱਚ ਆ ਰਿਹਾ ਸੀ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

9 ਸੱਚੀ ਜੋਤੀ ਇਸ ਸੰਸਾਰ ਵਿੱਚ ਆਉਣ ਵਾਲੀ ਸੀ, ਜੋ ਹਰ ਇੱਕ ਵਿਅਕਤੀ ਨੂੰ ਰੋਸ਼ਨੀ ਦਿੰਦੀ ਹੈ।

Viz kapitola kopírovat

Punjabi Standard Bible

9 ਉਹ ਸੱਚਾ ਚਾਨਣ ਜਿਹੜਾ ਹਰੇਕ ਮਨੁੱਖ ਨੂੰ ਪ੍ਰਕਾਸ਼ਮਾਨ ਕਰਦਾ ਹੈ, ਸੰਸਾਰ ਵਿੱਚ ਆਉਣ ਵਾਲਾ ਸੀ।

Viz kapitola kopírovat




ਯੂਹੰਨਾ 1:9

Následuj nás:

Reklamy


Reklamy