ਅੱਯੂਬ 1:1 - ਪਵਿੱਤਰ ਬਾਈਬਲ1 ਉਜ਼ ਦੇਸ਼ ਵਿੱਚ ਅੱਯੂਬ ਨਾਮ ਦਾ ਇੱਕ ਆਦਮੀ ਰਹਿੰਦਾ ਸੀ। ਅੱਯੂਬ ਨਿਰਦੋਸ਼ ਅਤੇ ਇਮਾਨਦਾਰ ਸੀ। ਉਹ ਪਰਮੇਸ਼ੁਰ ਤੋਂ ਡਰਦਾ ਸੀ ਅਤੇ ਉਸ ਨੇ ਮੰਦੇ ਅਮਲ ਕਰਨ ਤੋਂ ਇਨਕਾਰ ਕੀਤਾ। Viz kapitolaਪਵਿੱਤਰ ਬਾਈਬਲ O.V. Bible (BSI)1 ਅੱਯੂਬ ਨਾਮੇ ਊਸ ਦੇ ਦੇਸ ਵਿੱਚ ਇੱਕ ਮਨੁੱਖ ਸੀ ਅਤੇ ਉਹ ਇੱਕ ਪੂਰਾ ਤੇ ਖਰਾ ਮਨੁੱਖ ਸੀ ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬਦੀ ਤੋਂ ਪਰੇ ਰਹਿੰਦਾ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਊਜ਼ ਦੇ ਦੇਸ ਵਿੱਚ ਅੱਯੂਬ ਨਾਮ ਦਾ ਇੱਕ ਨਿਰਦੋਸ਼ ਤੇ ਖਰਾ ਮਨੁੱਖ ਸੀ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬਦੀ ਤੋਂ ਦੂਰ ਰਹਿੰਦਾ ਸੀ। Viz kapitola |