Online Bible

- Reklamy -




ਅੱਯੂਬ 1:10 - ਪਵਿੱਤਰ ਬਾਈਬਲ

10 ਤੁਸੀਂ ਹਮੇਸ਼ਾ ਉਸ ਦੀ ਉਸ ਦੇ ਪਰਿਵਾਰ ਦੀ ਅਤੇ ਉਸ ਦੀ ਹਰ ਚੀਜ਼ ਦੀ ਰਾਖੀ ਕਰਦੇ ਹੋ। ਤੁਸੀਂ ਉਸ ਨੂੰ ਉਸ ਦੇ ਹਰ ਕੰਮ ਵਿੱਚ ਸਫਲਤਾ ਦਿੱਤੀ ਹੈ। ਹਾਂ, ਤੁਸੀਂ ਉਸ ਨੂੰ ਆਸ਼ੀਰਵਾਦ ਦਿੱਤਾ ਹੈ। ਉਹ ਇੰਨਾ ਅਮੀਰ ਹੈ ਕਿ ਉਸ ਦੇ ਇਜੜ ਤ੍ਤੇ ਝੁਂਡ ਸਾਰੇ ਇਲਾਕੇ ਵਿੱਚ ਫੈਲੇ ਹੋਏ ਨੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

10 ਕੀ ਤੈਂ ਉਸ ਦੇ ਅਤੇ ਉਸ ਦੇ ਘਰ ਦੇ ਅਤੇ ਉਸ ਦੇ ਸਭ ਕਾਸੇ ਦੇ ਦੁਆਲੇ ਵਾੜ ਨਹੀਂ ਲਾ ਛੱਡੀ? ਤੈਂ ਉਸ ਦੇ ਹੱਥ ਦੇ ਕੰਮ ਵਿੱਚ ਬਰਕਤ ਦੇ ਛੱਡੀ ਹੈ ਸੋ ਉਸ ਦਾ ਮਾਲ ਧਰਤੀ ਵਿੱਚ ਵੱਧ ਗਿਆ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਕੀ ਤੂੰ ਉਸ ਦੇ, ਉਸ ਦੇ ਘਰ ਦੇ ਅਤੇ ਜੋ ਕੁਝ ਉਸ ਦੇ ਕੋਲ ਹੈ ਉਸ ਦੇ ਆਲੇ-ਦੁਆਲੇ ਵਾੜ ਨਹੀਂ ਲਗਾਈ? ਤੂੰ ਉਸ ਦੇ ਹੱਥ ਦੇ ਕੰਮ ਵਿੱਚ ਬਰਕਤ ਦਿੱਤੀ ਹੈ ਸੋ ਉਸ ਦੀ ਧਨ-ਸੰਪਤੀ ਸਾਰੇ ਦੇਸ ਵਿੱਚ ਵੱਧ ਗਈ ਹੈ।

Viz kapitola kopírovat




ਅੱਯੂਬ 1:10

Následuj nás:

Reklamy


Reklamy