ਅੱਯੂਬ 1:11 - ਪਵਿੱਤਰ ਬਾਈਬਲ11 ਪਰ ਜੇ ਤੁਸੀਂ ਉਸਦੀ ਹਰ ਸ਼ੈਅ ਨੂੰ ਤਬਾਹ ਕਰ ਦੇਵੋ ਤਾਂ ਮੈਂ ਤੁਹਾਡੇ ਨਾਲ ਇਕਰਾਰ ਕਰਦਾ ਹਾਂ ਕਿ ਉਹ ਤੁਹਾਡੇ ਮੂੰਹ ਉੱਤੇ ਤੁਹਾਨੂੰ ਸਰਾਪੇਗਾ।” Viz kapitolaਪਵਿੱਤਰ ਬਾਈਬਲ O.V. Bible (BSI)11 ਜ਼ਰਾਂ ਤੂੰ ਆਪਣਾ ਹੱਥ ਤਾਂ ਵਧਾ ਅਤੇ ਜੋ ਕੁੱਝ ਉਸ ਦਾ ਹੈ ਉਸ ਨੂੰ ਛੋਹ। ਉਹ ਤੇਰੇ ਮੂੰਹ ਉੱਤੇ ਫਿਟਕਾਰਾਂ ਪਾਊਗਾ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਜ਼ਰਾ ਤੂੰ ਆਪਣਾ ਹੱਥ ਤਾਂ ਵਧਾ ਅਤੇ ਜੋ ਕੁਝ ਉਸ ਦਾ ਹੈ ਉਸ ਨੂੰ ਛੂਹ, ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ।” Viz kapitola |