ਅੱਯੂਬ 1:12 - ਪਵਿੱਤਰ ਬਾਈਬਲ12 ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਠੀਕ ਹੈ। ਅੱਯੂਬ ਦੇ ਪਾਸ ਜੋ ਕੁਝ ਵੀ ਹੈ, ਤੂੰ ਉਸ ਨਾਲ ਜੋ ਚਾਹੇ ਕਰ ਸੱਕਦਾ ਹੈ। ਪਰ ਉਸ ਦੇ ਸਰੀਰ ਨੂੰ ਨੁਕਸਾਨ ਨਾ ਪਹੁੰਚਾਈ।” ਫੇਰ ਸ਼ਤਾਨ ਯਹੋਵਾਹ ਤੋਂ ਦੂਰ ਚੱਲਾ ਗਿਆ। Viz kapitolaਪਵਿੱਤਰ ਬਾਈਬਲ O.V. Bible (BSI)12 ਤਾਂ ਯਹੋਵਾਹ ਨੇ ਸ਼ਤਾਨ ਨੂੰ ਆਖਿਆ ਕਿ ਵੇਖ, ਉਸ ਦਾ ਸਭ ਕੁੱਝ ਤੇਰੇ ਹੱਥ ਵਿੱਚ ਹੈ। ਕੇਵਲ ਉਸ ਨੂੰ ਹੱਥ ਨਾ ਲਾਵੀਂ। ਤਾਂ ਸ਼ਤਾਨ ਯਹੋਵਾਹ ਦੇ ਹਜ਼ੂਰੋਂ ਚੱਲਿਆ ਗਿਆ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਦ ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, “ਵੇਖ, ਉਸ ਦਾ ਸਭ ਕੁਝ ਤੇਰੇ ਹੱਥ ਵਿੱਚ ਹੈ। ਸਿਰਫ਼ ਉਸ ਨੂੰ ਹੱਥ ਨਾ ਲਾਵੀਂ।” ਤਦ ਸ਼ੈਤਾਨ ਯਹੋਵਾਹ ਦੇ ਹਜ਼ੂਰੋਂ ਚਲਿਆ ਗਿਆ। Viz kapitola |