ਅੱਯੂਬ 1:13 - ਪਵਿੱਤਰ ਬਾਈਬਲ13 ਇੱਕ ਦਿਨ ਅੱਯੂਬ ਦੇ ਪੁੱਤਰ ਅਤੇ ਧੀਆਂ ਸਭ ਤੋਂ ਵੱਡੇ ਭਰਾ ਦੇ ਘਰ ਖਾਣਾ ਖਾ ਰਹੇ ਸਨ ਤੇ ਮੈਅ ਪੀ ਰਹੇ ਸਨ। Viz kapitolaਪਵਿੱਤਰ ਬਾਈਬਲ O.V. Bible (BSI)13 ਐਉਂ ਹੋਇਆ ਕਿ ਇੱਕ ਦਿਨ ਉਸ ਦੇ ਪੁੱਤ੍ਰ ਅਰ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈਂ ਪੀਂਦੇ ਸਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਫਿਰ ਅਜਿਹਾ ਹੋਇਆ ਕਿ ਇੱਕ ਦਿਨ ਉਸ ਦੇ ਪੁੱਤਰ ਅਤੇ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈਅ ਪੀਂਦੇ ਸਨ। Viz kapitola |