ਅੱਯੂਬ 1:14 - ਪਵਿੱਤਰ ਬਾਈਬਲ14 ਤਾਂ ਅੱਯੂਬ ਦੇ ਕੋਲ ਇੱਕ ਬੰਦਾ ਸੁਨੇਹਾ ਲੈ ਕੇ ਆਇਆ ਤੇ ਆਖਿਆ, “ਨੇੜੇ ਹੀ ਬਲਦ ਹੱਲ ਖਿੱਚ ਰਹੇ ਸਨ ਤੇ ਗੱਧੇ ਘਾਹ ਚਰ ਰਹੇ ਸਨ। Viz kapitolaਪਵਿੱਤਰ ਬਾਈਬਲ O.V. Bible (BSI)14 ਤਾਂ ਇੱਕ ਦੂਤ ਅੱਯੂਬ ਕੋਲ ਆਇਆ ਅਤੇ ਆਖਿਆ ਕਿ ਬਲਦ ਹਲੀਂ ਜੁੜੇ ਹੋਏ ਸਨ ਅਤੇ ਗਧੀਆਂ ਉਨ੍ਹਾਂ ਦੇ ਕੋਲ ਚੁਗ ਰਹੀਆਂ ਸਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤਦ ਇੱਕ ਦੂਤ ਅੱਯੂਬ ਕੋਲ ਆਇਆ ਅਤੇ ਆਖਿਆ, “ਬਲ਼ਦ ਹਲੀਂ ਜੁੜੇ ਹੋਏ ਸਨ ਅਤੇ ਗਧੀਆਂ ਉਨ੍ਹਾਂ ਕੋਲ ਚਰ ਰਹੀਆਂ ਸਨ। Viz kapitola |