ਅੱਯੂਬ 1:15 - ਪਵਿੱਤਰ ਬਾਈਬਲ15 ਸਬੀਨ ਲੋਕਾਂ ਨੇ ਲੋਕ ਸਾਡੇ ਉੱਤੇ ਹਮਲਾ ਕਰ ਦਿੱਤਾ ਤੇ ਤੇਰੇ ਸਾਰੇ ਪਸ਼ੂਆਂ ਨੂੰ ਲੈ ਗਏ। ਉਨ੍ਹਾਂ ਲੋਕਾਂ ਨੇ ਹੋਰਨਾਂ ਨੂੰ ਮਾਰ ਦਿੱਤਾ। ਸਿਰਫ ਮੈਂ ਹੀ ਬਚ ਕੇ ਆ ਗਿਆ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਆਇਆ ਹਾਂ।” Viz kapitolaਪਵਿੱਤਰ ਬਾਈਬਲ O.V. Bible (BSI)15 ਸਬਾ ਦੇ ਲੋਕ ਉਨ੍ਹਾਂ ਦੇ ਉੱਤੇ ਆ ਪਏ ਅਤੇ ਉਨ੍ਹਾਂ ਨੂੰ ਖੋਹ ਕੇ ਲੈ ਗਏ ਅਰ ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਗਏ! ਮੈਂ ਹੀ ਇੱਕਲਾ ਬਚਿਆ ਹਾਂ ਭਈ ਤੈਨੂੰ ਦੱਸਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਸ਼ਬਾ ਨਗਰ ਦੇ ਲੋਕਾਂ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਨੂੰ ਖੋਹ ਕੇ ਲੈ ਗਏ ਅਤੇ ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਦਿੱਤਾ! ਮੈਂ ਹੀ ਇਕੱਲਾ ਬਚ ਕੇ ਨਿੱਕਲਿਆ ਹਾਂ, ਜੋ ਤੈਨੂੰ ਦੱਸਾਂ।” Viz kapitola |