ਅੱਯੂਬ 1:18 - ਪਵਿੱਤਰ ਬਾਈਬਲ18 ਜਦੋਂ ਉਹ ਤੀਸਰਾ ਸੰਦੇਸ਼ਵਾਹਕ ਹਾਲੇ ਗੱਲ ਕਰ ਹੀ ਰਿਹਾ ਸੀ ਕਿ ਇੱਕ ਹੋਰ ਸੰਦੇਸ਼ਵਾਹਕ ਆ ਗਿਆ। ਚੌਬੇ ਸੰਦੇਸ਼ਵਾਹਕ ਨੇ ਆਖਿਆ, “ਤੇਰੇੇ ਪੁੱਤਰ ਅਤੇ ਧੀਆਂ ਵੱਡੇ ਭਰਾ ਦੇ ਘਰ ਖਾਣਾ ਖਾ ਰਹੇ ਸਨ ਤੇ ਮੈਅ ਪੀ ਰਹੇ ਸਨ। Viz kapitolaਪਵਿੱਤਰ ਬਾਈਬਲ O.V. Bible (BSI)18 ਉਹ ਵੀ ਅਜੇ ਏਹ ਗੱਲਾਂ ਕਰ ਹੀ ਰਿਹਾ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਣ ਲਗਾ ਕਿ ਤੇਰੇ ਪੁੱਤ੍ਰ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈ ਪੀਂਦੇ ਸਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਉਹ ਵੀ ਅਜੇ ਇਹ ਗੱਲਾਂ ਕਰ ਹੀ ਰਿਹਾ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਣ ਲੱਗਾ, “ਤੇਰੇ ਪੁੱਤਰ ਅਤੇ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈਅ ਪੀਂਦੇ ਸਨ, Viz kapitola |