ਅੱਯੂਬ 1:19 - ਪਵਿੱਤਰ ਬਾਈਬਲ19 ਤਾਂ ਮਾਰੂਬਲ ਵੱਲੋਂ ਅਚਾਨਕ ਤੇਜ਼ ਹਵਾ ਵਗੀ ਤੇ ਘਰ ਨੂੰ ਉਡਾ ਕੇ ਹੇਠਾਂ ਸੁੱਟ ਦਿੱਤਾ। ਘਰ ਤੇਰੇ ਪੁੱਤਰਾਂ ਤੇ ਧੀਆਂ ਉੱਤੇ ਡਿੱਗ ਪਿਆ ਅਤੇ ਉਹ ਮਰ ਗਏ ਹਨ। ਸਿਰਫ ਮੈਂ ਹੀ ਬੱਚਿਆਂ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਲਈ ਆ ਗਿਆ ਹਾਂ!” Viz kapitolaਪਵਿੱਤਰ ਬਾਈਬਲ O.V. Bible (BSI)19 ਤਾਂ ਵੇਖੋ ਜੀ, ਇੱਕ ਵੱਡੀ ਹਵਾ ਉਜਾੜ ਵੱਲੋਂ ਆਈ ਅਤੇ ਘਰ ਦੇ ਚੌਹਾਂ ਪਾਸਿਆਂ ਉੱਤੇ ਟੱਕਰ ਮਾਰੀ ਕਿ ਉਹ ਉਨ੍ਹਾਂ ਜੁਆਨਾਂ ਉੱਤੇ ਡਿੱਗ ਪਿਆ ਅਤੇ ਓਹ ਮਰ ਗਏ! ਮੈਂ ਹੀ ਇਕੱਲਾ ਬਚ ਗਿਆ ਰਿਹਾ ਹਾਂ ਕਿ ਤੈਨੂੰ ਦੱਸਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਤਦ ਵੇਖੋ, ਇੱਕ ਵੱਡੀ ਹਵਾ ਜੰਗਲ ਵੱਲੋਂ ਆਈ ਅਤੇ ਘਰ ਦੇ ਚੌਂਹਾਂ ਪਾਸਿਆਂ ਉੱਤੇ ਟੱਕਰ ਮਾਰੀ ਕਿ ਉਹ ਘਰ ਉਨ੍ਹਾਂ ਜੁਆਨਾਂ ਉੱਤੇ ਡਿੱਗ ਪਿਆ ਅਤੇ ਉਹ ਮਰ ਗਏ! ਮੈਂ ਹੀ ਇਕੱਲਾ ਬਚ ਨਿੱਕਲਿਆ ਹਾਂ ਕਿ ਤੈਨੂੰ ਦੱਸਾਂ।” Viz kapitola |