ਅੱਯੂਬ 1:20 - ਪਵਿੱਤਰ ਬਾਈਬਲ20 ਜਦੋਂ ਅੱਯੂਬ ਨੇ ਇਹ ਸੁਣਿਆ ਤਾਂ ਉਸ ਨੇ ਆਪਣੇ ਕੱਪੜੇ ਪਾੜ ਲੇ ਅਤੇ ਸਿਰ ਮੁਨਾ ਲਿਆ ਇਹ ਦੱਸਣ ਲਈ ਕਿ ਉਹ ਕਿੰਨਾ ਉਦਾਸ ਤੇ ਬੇਚੈਨ ਸੀ ਫੇਰ ਅੱਯੂਬ ਧਰਤੀ ਉੱਤੇ ਡਿੱਗ ਪਿਆ ਤੇ ਪਰਮੇਸ਼ੁਰ ਦੀ ਉਪਾਸਨਾ ਕਰਨ ਲੱਗਿਆ। Viz kapitolaਪਵਿੱਤਰ ਬਾਈਬਲ O.V. Bible (BSI)20 ਤਾਂ ਅੱਯੂਬ ਉੱਠਿਆ, ਆਪਣੇ ਕੱਪੜੇ ਪਾੜ ਲਏ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਤਦ ਅੱਯੂਬ ਉੱਠਿਆ, ਉਸ ਨੇ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਯਹੋਵਾਹ ਨੂੰ ਮੱਥਾ ਟੇਕਿਆ। Viz kapitola |