Online Bible

- Reklamy -




ਅੱਯੂਬ 1:21 - ਪਵਿੱਤਰ ਬਾਈਬਲ

21 ਉਸ ਨੇ ਆਖਿਆ: “ਜਦੋਂ ਮੈਂ ਇਸ ਦੁਨੀਆਂ ਵਿੱਚ ਜੰਮਿਆ ਸਾਂ, ਤਾਂ ਮੈਂ ਨੰਗਾ ਸਾਂ ਤੇ ਮੇਰੇ ਕੋਲ ਕੁਝ ਵੀ ਨਹੀਂ ਸੀ। ਜਦੋਂ ਮੈਂ ਮਰਾਂਗਾ ਤੇ ਇਸ ਦੁਨੀਆਂ ਨੂੰ ਛੱਡਾਂਗਾ, ਮੈਂ ਨੰਗਾ ਹੋਵਾਂਗਾ ਤੇ ਮੇਰੇ ਕੋਲ ਕੁਝ ਵੀ ਨਹੀਂ ਹੋਵੇਗਾ। ਯਹੋਵਾਹ ਦਿੰਦਾ ਹੈ, ਯਹੋਵਾਹ ਹੀ ਲੈ ਲੈਂਦਾ ਹੈ। ਯਹੋਵਾਹ ਦੇ ਨਾਮ ਦੀ ਉਸਤਤ ਕਰੋ!”

Viz kapitola kopírovat

ਪਵਿੱਤਰ ਬਾਈਬਲ O.V. Bible (BSI)

21 ਅਤੇ ਆਖਿਆ, ਮੈਂ ਆਪਣੀ ਮਾਤਾ ਦੇ ਪੇਟ ਤੋਂ ਨੰਗਾ ਆਇਆ ਅਤੇ ਨੰਗਾ ਹੀ ਓਧਰ ਨੂੰ ਮੁੜ ਰਿਹਾ ਹਾਂ ਯਹੋਵਾਹ ਨੇ ਦਿੱਤਾ ਯਹੋਵਾਹ ਨੇ ਹੀ ਲੈ ਲਿਆ ਯਹੋਵਾਹ ਦਾ ਨਾਮ ਮੁਬਾਰਕ ਹੋਵੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਅਤੇ ਆਖਿਆ, “ਮੈਂ ਆਪਣੀ ਮਾਂ ਦੇ ਪੇਟ ਤੋਂ ਨੰਗਾ ਆਇਆ ਅਤੇ ਨੰਗਾ ਹੀ ਮੁੜ ਜਾਂਵਾਂਗਾ, ਯਹੋਵਾਹ ਨੇ ਦਿੱਤਾ ਯਹੋਵਾਹ ਨੇ ਲੈ ਲਿਆ, ਯਹੋਵਾਹ ਦਾ ਨਾਮ ਮੁਬਾਰਕ ਹੋਵੇ।”

Viz kapitola kopírovat




ਅੱਯੂਬ 1:21

Následuj nás:

Reklamy


Reklamy