Online Bible

- Reklamy -




ਅੱਯੂਬ 1:22 - ਪਵਿੱਤਰ ਬਾਈਬਲ

22 ਇਹ ਸਾਰੀਆਂ ਗੱਲਾਂ ਵਾਪਰੀਆਂ ਪਰ ਅੱਯੂਬ ਨੇ ਪਾਪ ਨਹੀਂ ਕੀਤਾ। ਅੱਯੂਬ ਨੇ ਇਹ ਨਹੀਂ ਆਖਿਆ ਕਿ ਪਰਮੇਸ਼ੁਰ ਨੇ ਕੁਝ ਗ਼ਲਤ ਕੀਤਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

22 ਏਸ ਸਾਰੇ ਵਿੱਚ ਨਾ ਤਾਂ ਅੱਯੂਬ ਨੇ ਪਾਪ ਕੀਤਾ ਅਤੇ ਨਾ ਪਰਮੇਸ਼ੁਰ ਉੱਤੇ ਬੇ ਅਕਲੀ ਦਾ ਦੋਸ਼ ਲਾਇਆ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਇਹਨਾਂ ਸਾਰੀਆਂ ਗੱਲਾਂ ਵਿੱਚ ਨਾ ਤਾਂ ਅੱਯੂਬ ਨੇ ਪਾਪ ਕੀਤਾ ਅਤੇ ਨਾ ਪਰਮੇਸ਼ੁਰ ਉੱਤੇ ਬੇਸਮਝੀ ਨਾਲ ਦੋਸ਼ ਲਾਇਆ।

Viz kapitola kopírovat




ਅੱਯੂਬ 1:22

Následuj nás:

Reklamy


Reklamy