ਅੱਯੂਬ 1:3 - ਪਵਿੱਤਰ ਬਾਈਬਲ3 ਅੱਯੂਬ 7,000 ਭੇਡਾਂ, 3,000 ਊਠਾਂ, 1,000 ਬਲਦਾਂ ਅਤੇ 500 ਗਧਿਆਂ ਦਾ ਮਾਲਕ ਸੀ। ਉਸ ਦੇ ਬਹੁਤ ਸਾਰੇ ਨੌਕਰ ਸਨ ਅਤੇ ਉਹ ਪੂਰਬ ਦਾ ਸਭ ਤੋਂ ਅਮੀਰ ਅਤੇ ਬਹੁਤ ਹੀ ਪ੍ਰਭਾਵਸ਼ਾਲੀ ਆਦਮੀ ਸੀ। Viz kapitolaਪਵਿੱਤਰ ਬਾਈਬਲ O.V. Bible (BSI)3 ਉਹ ਦਾ ਮਾਲ ਸੱਤ ਹਜ਼ਾਰ ਭੇਡਾਂ, ਤਿੰਨ ਹਜ਼ਾਰ ਊਠ, ਪੰਜ ਸੌ ਜੋੜੀ ਬਲਦ ਅਤੇ ਪੰਜ ਸੌ ਗਧੀਆਂ, ਅਤੇ ਉਹ ਦੇ ਬਹੁਤੇ ਸਾਰੇ ਨੌਕਰ ਚਾਕਰ ਸਨ ਇਉਂ ਉਹ ਪੂਰਬ ਦੇ ਸਾਰੇ ਲੋਕਾਂ ਵਿੱਚ ਸਭ ਤੋਂ ਵੱਡਾ ਮਨੁੱਖ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਹ ਦੇ ਕੋਲ ਸੱਤ ਹਜ਼ਾਰ ਭੇਡਾਂ, ਤਿੰਨ ਹਜ਼ਾਰ ਊਠ, ਪੰਜ ਸੌ ਜੋੜੀ ਬਲ਼ਦ ਅਤੇ ਪੰਜ ਸੌ ਗਧੀਆਂ ਅਤੇ ਬਹੁਤ ਸਾਰੇ ਨੌਕਰ-ਚਾਕਰ ਸਨ ਅਤੇ ਉਹ ਪੂਰਬ ਦੇਸ ਦੇ ਲੋਕਾਂ ਵਿੱਚ ਸਭ ਤੋਂ ਜ਼ਿਆਦਾ ਧਨਵਾਨ ਮਨੁੱਖ ਸੀ। Viz kapitola |