ਅੱਯੂਬ 1:4 - ਪਵਿੱਤਰ ਬਾਈਬਲ4 ਅੱਯੂਬ ਦੇ ਪੁੱਤਰ ਆਪਣੇ ਘਰ ਵਿੱਚ ਵਾਰੀ ਨਾਲ ਦਾਅਵਤਾਂ ਦਿੰਦੇ ਅਤੇ ਉਹ ਆਪਣੀਆਂ ਤਿੰਨਾਂ ਭੈਣਾਂ ਨੂੰ ਵੀ ਸੱਦਾ ਦਿੰਦਾ। Viz kapitolaਪਵਿੱਤਰ ਬਾਈਬਲ O.V. Bible (BSI)4 ਉਹ ਦੇ ਪੁੱਤ੍ਰ ਜਾ ਕੇ ਆਪਣੇ ਆਪਣੇ ਦਿਨਾਂ ਤੇ ਆਪਣੇ ਘਰਾਂ ਵਿੱਚ ਦਾਉਤ ਕਰਦੇ ਹੁੰਦੇ ਸਨ, ਓਹ ਆਪਣੀਆਂ ਤਿੰਨ੍ਹਾਂ ਭੈਣਾਂ ਨੂੰ ਖਾਣ ਪੀਣ ਲਈ ਆਪਣੇ ਕੋਲ ਸੱਦ ਘੱਲਦੇ ਸਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਹ ਦੇ ਪੁੱਤਰ ਵਾਰੋ-ਵਾਰੀ ਆਪਣੇ-ਆਪਣੇ ਘਰਾਂ ਵਿੱਚ ਦਾਵਤ ਕਰਦੇ ਹੁੰਦੇ ਸਨ, ਅਤੇ ਉਹ ਆਪਣੀਆਂ ਤਿੰਨਾਂ ਭੈਣਾਂ ਨੂੰ ਖਾਣ-ਪੀਣ ਲਈ ਆਪਣੇ ਕੋਲ ਸੱਦਾ ਭੇਜਦੇ ਸਨ। Viz kapitola |