ਅੱਯੂਬ 1:5 - ਪਵਿੱਤਰ ਬਾਈਬਲ5 ਅੱਯੂਬ ਆਪਣੇ ਬੱਚਿਆਂ ਦੀ ਦਾਅਵਤ ਤੋਂ ਮਗਰੋਂ ਸਵੇਰੇ ਜਲਦੀ ਉੱਠ ਪੈਂਦਾ ਸੀ। ਉਹ ਆਪਣੇ ਹਰ ਬੱਚੇ ਸਦਕਾ ਹੋਮ ਦੀ ਭੇਟ ਚੜ੍ਹਾਉਂਦਾ ਸੀ। ਉਹ ਸੋਚਦਾ ਸੀ, “ਹੋ ਸੱਕਦਾ ਹੈ ਮੇਰੇ ਬੱਚੇ ਬਁੇਧਿਆਨੇ ਹੋ ਗਏ ਹੋਣ ਅਤੇ ਆਪਣੀ ਦਾਅਵਤ ਸਮੇਂ ਪਰਮੇਸ਼ੁਰ ਦੇ ਖਿਲਾਫ ਕੋਈ ਪਾਪ ਕਰ ਬੈਠੇ ਹੋਣ।” ਅੱਯੂਬ ਹਮੇਸ਼ਾ ਇਵੇਂ ਹੀ ਕਰਦਾ ਸੀ ਤਾਂ ਜੋ ਉਸ ਦੇ ਬੱਚਿਆਂ ਦੇ ਪਾਪ ਬਖਸ਼ੇ ਜਾਣ। Viz kapitolaਪਵਿੱਤਰ ਬਾਈਬਲ O.V. Bible (BSI)5 ਇਉਂ ਜਦ ਉਨ੍ਹਾਂ ਦੀ ਦਾਉਤ ਦੇ ਦਿਨ ਬੀਤ ਜਾਂਦੇ ਤਾਂ ਅੱਯੂਬ ਉਨ੍ਹਾਂ ਨੂੰ ਸੱਦ ਲੈਂਦਾ ਅਤੇ ਉਨ੍ਹਾਂ ਨੂੰ ਪਵਿੱਤ੍ਰ ਕਰਦਾ ਹੁੰਦਾ ਸੀ ਅਤੇ ਸਵੇਰੇ ਹੀ ਉੱਠ ਕੇ ਉਨ੍ਹਾਂ ਸਾਰਿਆਂ ਦੀ ਗਿਣਤੀ ਅਨੁਸਾਰ ਹੋਮ ਦੀਆਂ ਬਲੀਆਂ ਚੜ੍ਹਾਉਂਦਾ ਹੁੰਦਾ ਸੀ ਕਿਉਂ ਜੋ ਅੱਯੂਬ ਆਖਦਾ ਸੀ ਕਿਉਂ ਜੋ ਅੱਯੂਬ ਆਖਦਾ ਸੀ ਭਈ ਕਿਤੇ ਮੇਰੇ ਪੁਤ੍ਰਾਂ ਨੇ ਪਾਪ ਕੀਤਾ ਹੋਵੇ ਅਤੇ ਆਪਣੇ ਮਨ ਵਿੱਚ ਪਰਮੇਸ਼ੁਰ ਨੂੰ ਫਿਟਕਾਰਿਆ ਹੋਵੇ। ਅੱਯੂਬ ਆਪਣੇ ਸਾਰੇ ਦਿਨ ਇਉਂ ਹੀ ਕਰਦਾ ਹੁੰਦਾ ਸੀ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜਦ ਉਨ੍ਹਾਂ ਦੀ ਦਾਵਤ ਦੇ ਦਿਨ ਬੀਤ ਜਾਂਦੇ ਤਦ ਅੱਯੂਬ ਉਨ੍ਹਾਂ ਨੂੰ ਸੱਦ ਲੈਂਦਾ ਅਤੇ ਉਨ੍ਹਾਂ ਨੂੰ ਪਵਿੱਤਰ ਕਰਦਾ ਹੁੰਦਾ ਸੀ ਅਤੇ ਸਵੇਰੇ ਹੀ ਉੱਠ ਕੇ ਉਨ੍ਹਾਂ ਸਾਰਿਆਂ ਦੀ ਗਿਣਤੀ ਅਨੁਸਾਰ ਹੋਮ ਦੀਆਂ ਬਲੀਆਂ ਚੜ੍ਹਾਉਂਦਾ ਸੀ, ਕਿਉਂ ਜੋ ਅੱਯੂਬ ਆਖਦਾ ਸੀ ਕਿਤੇ ਅਜਿਹਾ ਨਾ ਹੋਵੇ ਮੇਰੇ ਬੱਚਿਆਂ ਨੇ ਪਾਪ ਕੀਤਾ ਹੋਵੇ ਅਤੇ ਆਪਣੇ ਮਨ ਵਿੱਚ ਪਰਮੇਸ਼ੁਰ ਨੂੰ ਫਿਟਕਾਰਿਆ ਹੋਵੇ। ਅੱਯੂਬ ਹਮੇਸ਼ਾ ਇਸੇ ਤਰ੍ਹਾਂ ਕਰਦਾ ਹੁੰਦਾ ਸੀ। Viz kapitola |