ਯੋਏਲ 1:10 - ਪਵਿੱਤਰ ਬਾਈਬਲ10 ਸਾਰੇ ਖੇਤ ਉੱਜੜ ਗਏ ਹਨ ਅਤੇ ਧਰਤੀ ਵੀ ਰੋ ਰਹੀ ਹੈ ਕਿਉਂ ਕਿ ਫ਼ਸਲਾਂ ਨਸ਼ਟ ਹੋ ਗਈਆਂ ਹਨ। ਨਵੀਂ ਮੈਅ ਮੁੱਕ ਚੁੱਕੀ ਹੈ ਤੇ ਜੈਤੂਨ ਦਾ ਤੇਲ ਖਤਮ ਹੋ ਗਿਆ ਹੈ। Viz kapitolaਪਵਿੱਤਰ ਬਾਈਬਲ O.V. Bible (BSI)10 ਖੇਤ ਉੱਜੜ ਗਏ, ਜ਼ਮੀਨ ਵਿਰਲਾਪ ਕਰਦੀ ਹੈ, ਅੰਨ ਜੋ ਉੱਜੜ ਗਿਆ ਹੈ, ਨਵੀਂ ਮੈ ਮੁੱਕ ਗਈ, ਤੇਲ ਜਾਂਦਾ ਰਿਹਾ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਖੇਤ ਉਜੜ ਗਏ, ਜ਼ਮੀਨ ਵਿਰਲਾਪ ਕਰਦੀ ਹੈ, ਕਿਉਂ ਜੋ ਅੰਨ ਉਜੜ ਗਿਆ ਹੈ, ਨਵੀਂ ਮਧ ਮੁੱਕ ਗਈ ਅਤੇ ਤੇਲ ਜਾਂਦਾ ਰਿਹਾ। Viz kapitola |