ਯੋਏਲ 1:11 - ਪਵਿੱਤਰ ਬਾਈਬਲ11 ਹੇ ਕਿਸਾਨੋ! ਦੁੱਖ ਮਨਾਓ! ਅੰਗੂਰੀ ਬਾਗ਼ਾਂ ਦੇ ਕਿਸਾਨੋ ਜ਼ੋਰ-ਜ਼ੋਰ ਦੀ ਪਿੱਟੋ ਕਣਕ ਅਤੇ ਜੌਁ ਲਈ ਰੋਵੋ ਕਿਉਂ ਕਿ ਖੇਤਾਂ ਵਿੱਚ ਫ਼ਸਲ ਨਾਸ ਹੋ ਗਈ ਹੈ। Viz kapitolaਪਵਿੱਤਰ ਬਾਈਬਲ O.V. Bible (BSI)11 ਹਾਲੀਓ, ਸ਼ਰਮ ਖਾਓ! ਬਾਗਬਾਨੋ, ਧਾਹਾਂ ਮਾਰੋ, ਕਣਕ ਅਤੇ ਜੌਂ ਦੇ ਕਾਰਨ, ਕਿਉਂ ਜੋ ਖੇਤ ਦੀ ਫ਼ਸਲ ਨਾਸ ਹੋ ਗਈ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਹੇ ਹਾਲ੍ਹੀਓ, ਸ਼ਰਮਿੰਦੇ ਹੋਵੋ! ਹੇ ਬਾਗਬਾਨੋ, ਕਣਕ ਅਤੇ ਜੌਂ ਦੇ ਕਾਰਨ ਧਾਹਾਂ ਮਾਰੋ, ਕਿਉਂ ਜੋ ਖੇਤ ਦੀ ਫ਼ਸਲ ਨਾਸ ਹੋ ਗਈ ਹੈ! Viz kapitola |