ਯੋਏਲ 1:12 - ਪਵਿੱਤਰ ਬਾਈਬਲ12 ਅੰਗੂਰ ਦੀ ਵਾੜੀ ਸੁੱਕਦੀ ਜਾਂਦੀ ਹੈ ਅੰਜੀਰ ਦੇ ਦ੍ਰੱਖਤ ਸੁੱਕ ਰਹੇ ਹਨ ਖੇਤ ਦੇ ਸਾਰੇ ਦ੍ਰੱਖਤ ਅਨਾਰ, ਖਜੂਰ ਅਤੇ ਸੇਬ ਸੁੱਕ ਗਏ ਹਨ। ਅਤੇ ਲੋਕਾਂ ਚੋ ਖੁਸ਼ੀ ਨਾਂ ਦੀ ਚੀਜ਼ ਮਰ ਗਈ ਹੈ। Viz kapitolaਪਵਿੱਤਰ ਬਾਈਬਲ O.V. Bible (BSI)12 ਅੰਗੂਰ ਦੀ ਵਾੜੀ ਸੁੱਕਦੀ ਜਾਂਦੀ ਹੈ, ਹਜੀਰ ਦਾ ਬਿਰਛ ਮੁਰਝਾਂਉਦਾ ਹੈ, ਅਨਾਰ, ਖਜੂਰ, ਸੇਉ, ਖੇਤ ਦੇ ਸਾਰੇ ਬਿਰਛ ਸੁੱਕ ਗਏ, ਕਿਉਂ ਜੋ ਖੁਸ਼ੀ ਵੀ ਆਦਮ ਵੰਸ ਤੋਂ ਸ਼ਰਮਿੰਦੀ ਹੋਈ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅੰਗੂਰ ਦੀ ਵਾੜੀ ਸੁੱਕਦੀ ਜਾਂਦੀ ਹੈ, ਹੰਜ਼ੀਰ ਦਾ ਰੁੱਖ ਮੁਰਝਾ ਗਿਆ ਹੈ, ਅਨਾਰ, ਖਜ਼ੂਰ, ਸੇਬ ਸਗੋਂ ਖੇਤ ਦੇ ਸਾਰੇ ਰੁੱਖ ਸੁੱਕ ਗਏ ਹਨ, ਅਤੇ ਖੁਸ਼ੀ ਨੇ ਆਦਮ ਵੰਸ਼ ਨੂੰ ਤਿਆਗ ਦਿੱਤਾ ਹੈ! Viz kapitola |