ਯੋਏਲ 1:13 - ਪਵਿੱਤਰ ਬਾਈਬਲ13 ਹੇ ਜਾਜਕੋ, ਆਪਣੇ ਸੋਗੀ ਕੱਪੜੇ ਪਹਿਨ ਲਵੋ ਅਤੇ ਉੱਚੀ-ਉੱਚੀ ਰੋਵੋ। ਤੁਸੀਂ ਜੋ ਜਗਵੇਦੀ ਦੀ ਸੇਵਾ ਕਰਦੇ ਹੋ, ਉੱਚੀ-ਉੱਚੀ ਰੋਵੋ, ਮੇਰੇ ਪਰਮੇਸ਼ੁਰ ਦੇ ਸੇਵਕੋ, ਤੁਸੀਂ ਸੋਗੀ ਕੱਪੜਿਆਂ ਵਿੱਚ ਸੌਵੋਂਗੇ ਕਿਉਂ ਕਿ ਪਰਮੇਸ਼ੁਰ ਦੇ ਮੰਦਰ ਵਿੱਚ ਚੜ੍ਹਾਉਣ ਲਈ ਅਨਾਜ ਅਤੇ ਪੀਣ ਦੀਆਂ ਭੇਟਾਵਾਂ ਹੋਰ ਨਹੀਂ ਰਹੀਆਂ। Viz kapitolaਪਵਿੱਤਰ ਬਾਈਬਲ O.V. Bible (BSI)13 ਹੇ ਜਾਜਕੋ, ਟਾਟ ਦਾ ਧੱਬਲਾ ਬੰਨ੍ਹੋ ਅਤੇ ਸਿਆਪਾ ਕਰੋ, ਹੇ ਜਗਵੇਦੀ ਦੇ ਸੇਵਕੋ, ਧਾਹਾਂ ਮਾਰੋ, ਅੰਦਰ ਜਾਓ, ਟਾਟ ਵਿੱਚ ਰਾਤ ਕੱਟੋ, ਹੇ ਮੇਰੇ ਪਰਮੇਸ਼ੁਰ ਦੇ ਸੇਵਕੋ, ਕਿਉਂ ਜੋ ਤੁਹਾਡੇ ਪਰਮੇਸ਼ੁਰ ਦੇ ਭਵਨ ਤੋਂ, ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਰੁਕ ਗਈਆਂ!।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਹੇ ਜਾਜਕੋ, ਆਪਣੇ ਲੱਕ ਉੱਤੇ ਟਾਟ ਬੰਨ੍ਹੋ ਅਤੇ ਵਿਰਲਾਪ ਕਰੋ, ਹੇ ਜਗਵੇਦੀ ਦੇ ਸੇਵਕੋ, ਧਾਹਾਂ ਮਾਰੋ, ਹੇ ਮੇਰੇ ਪਰਮੇਸ਼ੁਰ ਦੇ ਸੇਵਕੋ, ਅੰਦਰ ਜਾਓ ਅਤੇ ਟਾਟ ਵਿੱਚ ਰਾਤ ਕੱਟੋ, ਕਿਉਂ ਜੋ ਤੁਹਾਡੇ ਪਰਮੇਸ਼ੁਰ ਦੇ ਭਵਨ ਵਿੱਚ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਆਉਣੀ ਬੰਦ ਹੋ ਗਈ ਹੈ! Viz kapitola |