Online Bible

- Reklamy -




ਯੋਏਲ 1:14 - ਪਵਿੱਤਰ ਬਾਈਬਲ

14 ਲੋਕਾਂ ਨੂੰ ਜਾਕੇ ਦੱਸੋ ਕਿ ਅੰਨ ਨਾ ਖਾਣ ਦਾ ਖਾਸ ਸਮਾਂ ਆਵੇਗਾ। ਲੋਕਾਂ ਨੂੰ ਵਿਸ਼ੇਸ਼ ਸਭਾ ਲਈ ਇੱਕਤਰ ਕਰੋ। ਜਿਹੜੇ ਵੀ ਆਗੂ ਅਤੇ ਮਨੁੱਖ ਇਸ ਧਰਤੀ ਤੇ ਰਹਿੰਦੇ ਹਨ, ਉਨ੍ਹਾਂ ਨੂੰ ਇਕੱਠਿਆਂ ਕਰੋ। ਉਨ੍ਹਾਂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਮੰਦਰ ਵਿੱਚ ਇਕੱਠਾ ਕਰੋ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕਰੋ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

14 ਪਵਿੱਤਰ ਵਰਤ ਰੱਖੋ, ਸ਼ਿਰੋਮਨੀ ਸਭਾ ਬੁਲਾਓ, ਬੁੱਢਿਆਂ ਨੂੰ ਅਤੇ ਦੇਸ ਦੇ ਸਾਰੇ ਵਾਸੀਆਂ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਵਿੱਚ ਇਕੱਠਾ ਕਰੋ, ਅਤੇ ਯਹੋਵਾਹ ਦੇ ਅੱਗੇ ਦੁਹਾਈ ਦਿਓ!।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਪਵਿੱਤਰ ਵਰਤ ਰੱਖੋ, ਮਹਾਂ-ਸਭਾ ਬੁਲਾਓ, ਬਜ਼ੁਰਗਾਂ ਨੂੰ ਅਤੇ ਦੇਸ਼ ਦੇ ਸਾਰੇ ਵਾਸੀਆਂ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਵਿੱਚ ਇਕੱਠਾ ਕਰੋ ਅਤੇ ਯਹੋਵਾਹ ਦੇ ਅੱਗੇ ਦੁਹਾਈ ਦਿਓ!

Viz kapitola kopírovat




ਯੋਏਲ 1:14

Následuj nás:

Reklamy


Reklamy