ਯੋਏਲ 1:15 - ਪਵਿੱਤਰ ਬਾਈਬਲ15 ਉਦਾਸ ਹੋਵੋ, ਕਿਉਂ ਕਿ ਯਹੋਵਾਹ ਦਾ ਖਾਸ ਦਿਨ ਨੇੜੇ ਹੈ। ਉਸ ਵੇਲੇ, ਸਜ਼ਾ ਸਰਬ-ਸ਼ਕਤੀਮਾਨ ਪਰਮੇਸ਼ੁਰ ਵੱਲੋਂ ਹਮਲੇ ਵਾਂਗ ਆਵੇਗੀ। Viz kapitolaਪਵਿੱਤਰ ਬਾਈਬਲ O.V. Bible (BSI)15 ਹਾਇ ਉਸ ਦਿਨ ਨੂੰ ! ਯਹੋਵਾਹ ਦਾ ਦਿਨ ਤਾਂ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਙੁ ਆ ਰਿਹਾ ਹੈ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਹਾਏ ਉਸ ਦਿਨ ਨੂੰ! ਕਿਉਂ ਜੋ ਯਹੋਵਾਹ ਦਾ ਦਿਨ ਤਾਂ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆ ਰਿਹਾ ਹੈ! Viz kapitola |