Online Bible

- Reklamy -




ਯੋਏਲ 1:16 - ਪਵਿੱਤਰ ਬਾਈਬਲ

16 ਸਾਡਾ ਅੰਨ ਮੁੱਕ ਚੁੱਕਿਆ ਹੈ। ਸਾਡੇ ਪਰਮੇਸ਼ੁਰ ਦੇ ਮੰਦਰ ਵਿੱਚੋਂ ਆਨੰਦ ਅਤੇ ਜਸ਼ਨ ਗਾਇਬ ਹੋ ਚੁੱਕੇ ਹਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

16 ਕੀ ਸਾਡੀਆਂ ਅੱਖੀਆਂ ਦੇ ਅੱਗੋਂ ਖਾਣਾ ਨਹੀਂ ਚੁੱਕਿਆ ਗਿਆ, ਅਨੰਦ ਅਤੇ ਖੁਸ਼ੀ ਸਾਡੇ ਪਰਮੇਸ਼ੁਰ ਦੇ ਭਵਨ ਤੋਂ?

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਕੀ ਸਾਡੇ ਵੇਖਦਿਆਂ ਭੋਜਨ ਵਸਤਾਂ ਨਾਸ ਨਹੀਂ ਹੋ ਗਈਆਂ, ਅਤੇ ਅਨੰਦ ਅਤੇ ਖੁਸ਼ੀ ਸਾਡੇ ਪਰਮੇਸ਼ੁਰ ਦੇ ਭਵਨ ਤੋਂ ਮੁੱਕ ਨਹੀਂ ਗਿਆ?

Viz kapitola kopírovat




ਯੋਏਲ 1:16

Následuj nás:

Reklamy


Reklamy