ਯੋਏਲ 1:17 - ਪਵਿੱਤਰ ਬਾਈਬਲ17 ਅਸੀਂ ਬੀਜ ਬੋੇ ਪਰ ਉਹ ਜ਼ਮੀਨ ਵਿੱਚ ਹੀ ਸੁੱਕ ਗਏ। ਸਾਡੇ ਪੌਧੇ ਵੀ ਸੁੱਕ ਕੇ ਖਤਮ ਹੋ ਗਏ ਹਨ ਅਤੇ ਸਾਡੇ ਖਲਿਆਨ ਖਾਲੀ ਪਏ ਹਨ। Viz kapitolaਪਵਿੱਤਰ ਬਾਈਬਲ O.V. Bible (BSI)17 ਬੀ ਢੀਮਾਂ ਹੇਠ ਸੜਦੇ ਜਾਂਦੇ ਹਨ, ਖਾਤੇ ਵਿਰਾਨ ਪਏ ਹਨ, ਮੋਦੀ ਖਾਨੇ ਟੁੱਟੇ ਪਏ ਹਨ, ਕਿਉਂ ਜੋ ਕਣਕ ਸੁੱਕ ਗਈ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਬੀਜ ਮਿੱਟੀ ਦੇ ਢੇਲਿਆਂ ਦੇ ਹੇਠ ਸੜਦੇ ਜਾਂਦੇ ਹਨ, ਖੱਤੇ ਵਿਰਾਨ ਪਏ ਹਨ, ਭੰਡਾਰ ਘਰ ਟੁੱਟੇ ਪਏ ਹਨ, ਕਿਉਂ ਜੋ ਫ਼ਸਲ ਸੁੱਕ ਗਈ ਹੈ। Viz kapitola |