Online Bible

- Reklamy -




ਯੋਏਲ 1:18 - ਪਵਿੱਤਰ ਬਾਈਬਲ

18 ਪਸ਼ੂ ਭੁੱਖੇ ਅੜਾਉਂਦੇ ਪਏ ਹਨ। ਪਸ਼ੂਆਂ ਦੇ ਵਗ੍ਗ ਬਿਹਬਲ ਇੱਧਰ ਉੱਧਰ ਘੁੰਮ ਰਹੇ ਹਨ, ਉਨ੍ਹਾਂ ਦੇ ਖਾਣ ਨੂੰ ਕਿਤੇ ਘਾਹ ਨਹੀਂ। ਭੇਡਾਂ ਮਰ ਗਈਆਂ ਹਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

18 ਡੰਗਰ ਕਿਵੇਂ ਅੜਾਉਂਦੇ ਹਨ! ਬਲਦਾਂ ਦੇ ਵੱਗ ਕਿਵੇਂ ਕਾਹਲੇ ਪਏ ਹੋਏ ਹਨ! ਕਿਉਂ ਜੋ ਓਹਨਾਂ ਦੇ ਲਈ ਕੋਈ ਚਰਾਂਦ ਨਹੀਂ, ਭੇਡਾਂ ਦੇ ਇੱਜੜ ਵੀ ਦੁਖੀ ਹਨ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਪਸ਼ੂ ਕਿਵੇਂ ਅੜਿੰਗਦੇ ਹਨ! ਬਲ਼ਦਾਂ ਦੇ ਵੱਗ ਕਿਵੇਂ ਬੇਚੈਨ ਹੋਏ ਪਏ ਹਨ! ਕਿਉਂ ਜੋ ਉਹਨਾਂ ਦੇ ਲਈ ਕੋਈ ਚਾਰਗਾਹ ਨਹੀਂ ਹੈ, ਹਾਂ, ਭੇਡਾਂ ਦੇ ਇੱਜੜ ਵੀ ਦੁਖੀ ਹਨ।

Viz kapitola kopírovat




ਯੋਏਲ 1:18

Následuj nás:

Reklamy


Reklamy