ਯੋਏਲ 1:19 - ਪਵਿੱਤਰ ਬਾਈਬਲ19 ਹੇ ਯੋਹਵਾਹ ਮੈਂ ਤੈਨੂੰ ਮਦਦ ਲਈ ਪੁਕਾਰ ਰਿਹਾਂ। ਅੱਗ ਨੇ ਸਾਡੇ ਹਰੇ-ਭਰੇ ਖੇਤਾਂ ਨੂੰ ਉਜਾੜ ’ਚ ਬਦਲ ਦਿੱਤਾ ਹੈ। ਅਤੇ ਉਸ ਦੀਆਂ ਲਾਟਾਂ ਨੇ ਸਾਰੇ ਦ੍ਰੱਖਤਾਂ ਨੂੰ ਲੂਹ ਲਿਆ ਹੈ। Viz kapitolaਪਵਿੱਤਰ ਬਾਈਬਲ O.V. Bible (BSI)19 ਹੇ ਯਹੋਵਾਹ, ਮੈਂ ਤੇਰੇ ਅੱਗੇ ਪੁਕਾਰਦਾ ਹਾਂ, ਕਿਉਂ ਜੋ ਅੱਗ ਨੇ ਉਜਾੜ ਦੀਆਂ ਚਰਾਂਦਾ ਨੂੰ ਖਾ ਲਿਆ ਹੈ, ਲੰਬ ਨੇ ਖੇਤ ਦੇ ਸਾਰੇ ਰੁੱਖਾਂ ਨੂੰ ਸਾੜ ਦਿੱਤਾ ਹੈ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਹੇ ਯਹੋਵਾਹ, ਮੈਂ ਤੇਰੇ ਅੱਗੇ ਪੁਕਾਰਦਾ ਹਾਂ, ਕਿਉਂ ਜੋ ਅੱਗ ਨੇ ਉਜਾੜ ਦੀਆਂ ਚਾਰਗਾਹਾਂ ਨੂੰ ਖਾ ਲਿਆ ਹੈ, ਲੰਬ ਨੇ ਖੇਤ ਦੇ ਸਾਰੇ ਰੁੱਖਾਂ ਨੂੰ ਸਾੜ ਦਿੱਤਾ ਹੈ। Viz kapitola |