Online Bible

- Reklamy -




ਯੋਏਲ 1:2 - ਪਵਿੱਤਰ ਬਾਈਬਲ

2 ਆਗੂਓ! ਇਹ ਬਾਣੀ ਸੁਣੋ! ਦੇਸ ਦੇ ਸਾਰੇ ਆਗੂਓ! ਮੇਰੀ ਗੱਲ ਸੁਣੋ! ਕੀ ਅਜਿਹਾ ਕਦੇ ਤੁਹਾਡੇ ਜੀਵਨ ਵਿੱਚ ਪਹਿਲਾਂ ਵਾਪਰਿਆ ਹੈ? ਨਹੀਂ! ਕੀ ਤੁਹਾਡੇ ਪੁਰਖਿਆਂ ਵੇਲੇ ਕਦੇ ਇਉਂ ਹੋਇਆ? ਨਹੀਂ!

Viz kapitola kopírovat

ਪਵਿੱਤਰ ਬਾਈਬਲ O.V. Bible (BSI)

2 ਏਹ ਸੁਣੋ, ਹੇ ਬੁੱਢਿਓ, ਦੇਸ ਦੇ ਸਾਰੇ ਵਾਸੀਓ, ਕੰਨ ਲਾਓ! ਤੁਹਾਡਿਆਂ ਦਿਨਾਂ ਵਿੱਚ, ਯਾ ਤੁਹਾਡੇ ਪਿਉ ਦਾਦਿਆਂ ਦੇ ਦਿਨਾਂ ਵਿੱਚ ਏਹ ਹੋਇਆ?

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਹੇ ਬਜ਼ੁਰਗੋ, ਇਹ ਸੁਣੋ, ਦੇਸ਼ ਦੇ ਸਾਰੇ ਵਾਸੀਓ, ਕੰਨ ਲਾਓ! ਕੀ ਤੁਹਾਡੇ ਦਿਨਾਂ ਵਿੱਚ, ਜਾਂ ਤੁਹਾਡੇ ਪੁਰਖਿਆਂ ਦੇ ਦਿਨਾਂ ਵਿੱਚ ਅਜਿਹਾ ਹੋਇਆ?

Viz kapitola kopírovat




ਯੋਏਲ 1:2

Následuj nás:

Reklamy


Reklamy