ਯੋਏਲ 1:20 - ਪਵਿੱਤਰ ਬਾਈਬਲ20 ਜੰਗਲੀ ਜਨੌਰ ਵੀ ਤੇਰੇ ਅੱਗੇ ਸਹਾਇਤਾ ਲਈ ਪੁਕਾਰ ਕਰਦੇ ਹਨ। ਨਦੀਆਂ ਸੁੱਕ ਗਈਆਂ ਹਨ-ਕਿਤੇ ਪਾਣੀ ਦਾ ਨਾਂ ਨਿਸ਼ਾਨ ਨਹੀਂ। ਅੱਗ ਨੇ ਸਾਡੇ ਹਰੇ-ਭਰੇ ਖੇਤਾਂ ਨੂੰ ਉਜਾੜ ਬਣਾ ਦਿੱਤਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)20 ਖੇਤ ਦੇ ਪਸੂ ਤੇਰੀ ਵੱਲ ਹੌਂਕਦੇ ਹਨ, ਕਿਉਂ ਜੋ ਪਾਣੀ ਦੀਆਂ ਨਦੀਆਂ ਸੁੱਕ ਗਈਆਂ, ਅੱਗ ਨੇ ਉਜਾੜ ਦੀਆਂ ਚਰਾਂਦਾਂ ਨੂੰ ਭਸਮ ਕਰ ਦਿੱਤਾ ਹੈ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਖੇਤ ਦੇ ਪਸ਼ੂ ਤੇਰੇ ਵੱਲ ਹੌਂਕਦੇ ਹਨ, ਕਿਉਂ ਜੋ ਨਦੀਆਂ ਦਾ ਪਾਣੀ ਸੁੱਕ ਗਿਆ, ਅਤੇ ਅੱਗ ਨੇ ਉਜਾੜ ਦੀਆਂ ਚਾਰਗਾਹਾਂ ਨੂੰ ਭਸਮ ਕਰ ਦਿੱਤਾ ਹੈ। Viz kapitola |