ਯੋਏਲ 1:4 - ਪਵਿੱਤਰ ਬਾਈਬਲ4 ਜੋ ਟਿੱਡੀ ਦਲ ਤੋਂ ਬੱਚਿਆਂ ਉਸ ਨੂੰ ਸਲਾ ਖਾ ਗਈ ਅਤੇ ਜੋ ਸਲਾ ਤੋਂ ਬੱਚਿਆਂ ਉਸ ਨੂੰ ਟੱਪਣੀ ਟਿੱਡੀ ਖਾ ਗਈ ਅਤੇ ਜੋ ਉਸਦੀ ਮਾਰ ਤੋਂ ਬੱਚਿਆਂ ਉਸ ਨੂੰ ਨਾਸ਼ਮਾਨ ਟਿੱਡੀ ਖਾ ਗਈ। Viz kapitolaਪਵਿੱਤਰ ਬਾਈਬਲ O.V. Bible (BSI)4 ਜੋ ਟੋਕੇ ਤੋਂ ਬਚਿਆ, ਉਹ ਨੂੰ ਸਲਾ ਖਾ ਗਈ, ਜੋ ਸਲਾ ਤੋਂ ਬਚਿਆ, ਉਹ ਨੂੰ ਟਪੂਸੀ ਮਾਰ ਟਿੱਡੀ ਖਾ ਗਈ, ਜੋ ਟਪੂਸੀ ਮਾਰ ਟਿੱਡੀ ਤੋਂ ਬਚਿਆ, ਉਹ ਨੂੰ ਹੂੰਝਾ ਫੇਰ ਟਿੱਡੀ ਖਾ ਗਈ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜੋ ਛੋਟੀ ਟਿੱਡੀ ਤੋਂ ਬਚਿਆ, ਉਹ ਵੱਡੀ ਟਿੱਡੀ ਖਾ ਗਈ, ਜੋ ਵੱਡੀ ਟਿੱਡੀ ਤੋਂ ਬਚਿਆ, ਉਹ ਟਪੂਸੀ ਮਾਰ ਟਿੱਡੀ ਖਾ ਗਈ, ਜੋ ਟਪੂਸੀ ਮਾਰ ਟਿੱਡੀ ਤੋਂ ਬਚਿਆ, ਉਹ ਹੂੰਝਾ ਫੇਰ ਟਿੱਡੀ ਖਾ ਗਈ! Viz kapitola |