ਯੋਏਲ 1:5 - ਪਵਿੱਤਰ ਬਾਈਬਲ5 ਤੁਸੀਂ ਲੋਕੀਂ ਜੋ ਸ਼ਰਾਬੀ ਹੋ, ਉੱਠੋ ਅਤੇ ਰੋਵੋ! ਤੁਸੀਂ ਸਾਰੇ ਜੋ ਪੀਂਦੇ ਹੋ, ਰੋਵੋ। ਕਿਉਂ ਕਿ ਤੁਹਾਡੀ ਮਿੱਠੀ ਮੈਅ ਖਤਮ ਹੋ ਚੁੱਕੀ ਹੈ ਹੁਣ ਤਹਾਨੂੰ ਉਸ ਮੈਅਦਾ ਸੁਆਦ ਨਹੀਂ ਮਿਲੇਗਾ। Viz kapitolaਪਵਿੱਤਰ ਬਾਈਬਲ O.V. Bible (BSI)5 ਹੇ ਖੀਵਿਓ, ਜਾਗੋ ਅਤੇ ਰੋਵੋ! ਤੁਸੀਂ ਸਾਰੇ ਜੋ ਮੈ ਦੇ ਪਿਆਕਲ ਹੋ ਧਾਹਾਂ ਮਾਰੋ, ਨਵੀਂ ਮੈ ਦੇ ਕਾਰਨ, ਉਹ ਤਾਂ ਤੁਹਾਡੇ ਮੂੰਹ ਤੋਂ ਪਰੇ ਕੀਤੀ ਗਈ ਹੈ!।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਹੇ ਮਤਵਾਲਿਓ, ਜਾਗੋ ਅਤੇ ਰੋਵੋ! ਤੁਸੀਂ ਸਾਰੇ ਜੋ ਮਧ ਦੇ ਪਿਆਕੜ ਹੋ, ਨਵੀਂ ਮਧ ਦੇ ਕਾਰਨ ਭੁੱਬਾਂ ਮਾਰੋ, ਉਹ ਤਾਂ ਤੁਹਾਡੇ ਮੂੰਹ ਤੋਂ ਦੂਰ ਕਰ ਦਿੱਤੀ ਗਈ ਹੈ! Viz kapitola |