Online Bible

- Reklamy -




ਯੋਏਲ 1:6 - ਪਵਿੱਤਰ ਬਾਈਬਲ

6 ਇੱਕ ਤਕੜੀ ਕੌਮ ਨੇ ਅਣਗਿਣਤ ਸਿਪਾਹੀਆਂ ਨਾਲ ਮੇਰੇ ਦੇਸ ਉੱਤੇ ਹਮਲਾ ਕਰ ਦਿੱਤਾ ਹੈ। ਉਨ੍ਹਾਂ ਦੇ ਦੰਦ ਸ਼ੇਰ ਦੇ ਦੰਦਾਂ ਜਿੰਨੇ ਤਿੱਖੇ ਹਨ ਅਤੇ ਜਬਾੜੇ ਸ਼ੇਰਨੀ ਦੇ ਜਬਾੜੇ ਜਿੰਨਾ ਮਜ਼ਬੂਤ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

6 ਕਿਉਂ ਜੋ ਮੇਰੇ ਦੇਸ ਉੱਤੇ ਇੱਕ ਕੌਮ ਚੜ੍ਹ ਆਈ ਹੈ, ਉਹ ਬਲਵੰਤ ਅਤੇ ਅਣਗਿਣਤ ਹੈ, ਉਹ ਦੇ ਦੰਦ ਬਬਰ ਸ਼ੇਰ ਦੇ ਦੰਦ ਹਨ, ਦਾੜ੍ਹਾਂ ਉਹ ਦੀਆਂ ਸ਼ੇਰਨੀ ਦੀਆਂ ਹਨ।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਕਿਉਂ ਜੋ ਮੇਰੇ ਦੇਸ਼ ਉੱਤੇ ਇੱਕ ਕੌਮ ਚੜ੍ਹ ਆਈ ਹੈ, ਉਹ ਬਲਵੰਤ ਅਤੇ ਅਣਗਿਣਤ ਹੈ, ਉਹ ਦੇ ਦੰਦ ਬੱਬਰ ਸ਼ੇਰ ਦੇ ਦੰਦ ਹਨ, ਉਹ ਦੀਆਂ ਦਾੜ੍ਹਾਂ ਸ਼ੇਰਨੀ ਦੀਆਂ ਹਨ।

Viz kapitola kopírovat




ਯੋਏਲ 1:6

Následuj nás:

Reklamy


Reklamy