ਯੋਏਲ 1:7 - ਪਵਿੱਤਰ ਬਾਈਬਲ7 ਉਨ੍ਹਾਂ ਨੇ ਮੇਰੀ ਅੰਗੂਰੀ ਵੇਲ ਨੂੰ ਤਬਾਹ ਕਰ ਦਿੱਤਾ ਅਤੇ ਮੇਰੇ ਅੰਜੀਰ ਦੇ ਰੁੱਖਾਂ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਨੇ ਅੰਜ਼ੀਰ ਦੇ ਰੁੱਖਾਂ ਦੇ ਸਾਰੇ ਛਿੱਲੜ ਛਿਲ ਕੇ ਸੁੱਟ ਦਿੱਤੇ ਹਨ। Viz kapitolaਪਵਿੱਤਰ ਬਾਈਬਲ O.V. Bible (BSI)7 ਉਸ ਮੇਰੀ ਅੰਗੂਰੀ ਵਾੜੀ ਨੂੰ ਉਜਾੜ ਕੇ ਰੱਖ ਦਿੱਤਾ, ਉਸ ਮੇਰੇ ਹਜੀਰ ਦਿਆਂ ਬਿਰਛਾਂ ਨੂੰ ਭੰਨ ਤੋੜ ਸੁੱਟਿਆ, ਉਸ ਉਹ ਦੀ ਛਿੱਲ ਲਾਹ ਕੇ ਸੁੱਟ ਦਿੱਤੀ, ਉਹ ਦੀਆਂ ਟਹਿਣੀਆਂ ਚਿੱਟੀਆਂ ਨਿੱਕਲ ਆਈਆਂ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਸ ਨੇ ਮੇਰੇ ਅੰਗੂਰੀ ਬਾਗ਼ ਨੂੰ ਉਜਾੜ ਕੇ ਰੱਖ ਦਿੱਤਾ, ਉਸ ਨੇ ਮੇਰੇ ਹੰਜ਼ੀਰ ਦੇ ਰੁੱਖਾਂ ਨੂੰ ਤੋੜ ਸੁੱਟਿਆ, ਉਸ ਨੇ ਉਹ ਦੀ ਛਿੱਲ ਲਾਹ ਕੇ ਸੁੱਟ ਦਿੱਤੀ, ਉਹ ਦੀਆਂ ਟਹਿਣੀਆਂ ਚਿੱਟੀਆਂ ਨਿੱਕਲ ਆਈਆਂ ਹਨ। Viz kapitola |