ਯੂਨਾਹ 1:10 - ਪਵਿੱਤਰ ਬਾਈਬਲ10 ਯੂਨਾਹ ਨੇ ਆਦਮੀਆਂ ਨੂੰ ਦੱਸਿਆ ਕਿ ਉਹ ਯਹੋਵਾਹ ਤੋਂ ਭੱਜ ਰਿਹਾ ਸੀ। ਜਦੋਂ ਉਨ੍ਹਾਂ ਨੇ ਇਹ ਸੁਣਿਆ, ਉਹ ਬਹੁਤ ਡਰ ਗਏ। ਅਤੇ ਪੁੱਛਿਆ, “ਪਰਮੇਸ਼ੁਰ ਦੇ ਵਿਰੁੱਧ ਤੂੰ ਕੀ ਬਦ-ਕਰਨੀ ਕੀਤੀ ਹੈ?” Viz kapitolaਪਵਿੱਤਰ ਬਾਈਬਲ O.V. Bible (BSI)10 ਤਾਂ ਓਹ ਮਨੁੱਖ ਬਹੁਤ ਹੀ ਡਰ ਗਏ ਅਤੇ ਉਹ ਨੂੰ ਆਖਣ ਲੱਗੇ, ਤੈਂ ਏਹ ਕੀ ਕੀਤਾ? ਕਿਉਂ ਜੋ ਓਹ ਮਨੁੱਖ ਜਾਣਦੇ ਸਨ ਕਿ ਏਹ ਯਹੋਵਾਹ ਦੇ ਹਜ਼ੂਰੋਂ ਨੱਸ ਰਿਹਾ ਸੀ ਕਿਉਂਕਿ ਉਹ ਨੇ ਉਨ੍ਹਾਂ ਨੂੰ ਇਹ ਦੱਸ ਦਿੱਤਾ ਸੀ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਦ ਉਹ ਮਨੁੱਖ ਬਹੁਤ ਹੀ ਡਰ ਗਏ ਅਤੇ ਕਹਿਣ ਲੱਗੇ, “ਤੂੰ ਇਹ ਕੀ ਕੀਤਾ?” ਉਹ ਮਨੁੱਖ ਜਾਣ ਗਏ ਸਨ ਕਿ ਯੂਨਾਹ ਯਹੋਵਾਹ ਦੇ ਹਜ਼ੂਰੋਂ ਭੱਜ ਰਿਹਾ ਸੀ, ਕਿਉਂਕਿ ਉਸ ਨੇ ਆਪ ਹੀ ਇਹ ਗੱਲ ਉਨ੍ਹਾਂ ਨੂੰ ਦੱਸ ਦਿੱਤੀ ਸੀ। Viz kapitola |