ਯੂਨਾਹ 1:13 - ਪਵਿੱਤਰ ਬਾਈਬਲ13 ਪਰ ਆਦਮੀ ਉਸ ਨੂੰ ਸਮੁੰਦਰ ਵਿੱਚ ਸੁੱਟਣਾ ਨਹੀਂ ਚਾਹੁੰਦੇ ਸਨ। ਉਨ੍ਹਾਂ ਨੇ ਜਹਾਜ਼ ਨੂੰ ਵਾਪਸ ਕੰਢੇ ਵੱਲ ਖਿੱਚਣ ਦੀ ਕੋਸ਼ਿਸ਼ ਕੀਤੀ, ਪਰ ਉਹ ਸਫ਼ਲ ਨਾ ਹੋਏ ਕਿਉਂ ਕਿ ਲਹਿਰਾਂ ਅਤੇ ਹਵਾ ਬਹੁਤ ਤਕੜੀ ਸੀ ਅਤੇ ਇਹ ਹੋਰ ਭਿਆਨਕ ਹੁੰਦੀ ਜਾ ਰਹੀ ਸੀ। Viz kapitolaਪਵਿੱਤਰ ਬਾਈਬਲ O.V. Bible (BSI)13 ਤਾਂ ਵੀ ਉਨ੍ਹਾਂ ਮਨੁੱਖਾਂ ਨੇ ਵੰਝ ਚੱਪੇ ਲਾਉਣ ਵਿੱਚ ਵੱਡਾ ਜ਼ੋਰ ਲਾਇਆ ਜੋ ਉਹ ਕੰਢੇ ਲਗ ਜਾਵੇ ਪਰ ਓਹ ਲਾ ਨਾ ਸੱਕੇ ਇਸ ਲਈ ਜੋ ਸਮੁੰਦਰ ਦੀਆਂ ਲਹਿਰਾਂ ਉਨ੍ਹਾਂ ਦੇ ਵਿਰੁੱਧ ਵਧਦੀਆਂ ਜਾਂਦੀਆਂ ਸਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਫੇਰ ਵੀ ਉਹ ਵੱਡੇ ਜ਼ੋਰ ਨਾਲ ਚੱਪੇ ਲਾਉਂਦੇ ਰਹੇ ਤਾਂ ਜੋ ਜਹਾਜ਼ ਕੰਢੇ ਲੱਗ ਜਾਵੇ ਪਰ ਉਹ ਲਾ ਨਾ ਸਕੇ, ਕਿਉਂ ਜੋ ਸਮੁੰਦਰ ਦੀਆਂ ਲਹਿਰਾਂ ਉਨ੍ਹਾਂ ਦੇ ਵਿਰੁੱਧ ਵੱਧਦੀਆਂ ਜਾਂਦੀਆਂ ਸਨ। Viz kapitola |