ਯੂਨਾਹ 1:4 - ਪਵਿੱਤਰ ਬਾਈਬਲ4 ਪਰ ਯਹੋਵਾਹ ਨੇ ਸਮੁੰਦਰ ਵਿੱਚ ਭਿਅੰਕਰ ਤੂਫ਼ਾਨ ਲੈ ਆਉਂਦਾ। ਹਨੇਰੀ ਨਾਲ ਸਮੁੰਦਰ ਵਿੱਚ ਭਾਰੀ ਤੂਫ਼ਾਨ ਉੱਠ ਖੜ੍ਹਾ ਹੋਇਆ। ਤੂਫ਼ਾਨ ਇੰਨਾ ਭਿਅੰਕਰ ਸੀ ਕਿ ਬੇੜੀ ਟੁੱਟਣ ਨੂੰ ਤਿਆਰ ਸੀ। Viz kapitolaਪਵਿੱਤਰ ਬਾਈਬਲ O.V. Bible (BSI)4 ਪਰ ਯਹੋਵਾਹ ਨੇ ਸਮੁੰਦਰ ਉੱਤੇ ਇੱਕ ਵੱਡੀ ਅਨ੍ਹੇਰੀ ਵਗਾ ਦਿੱਤੀ ਅਤੇ ਸਮੁੰਦਰ ਵਿੱਚ ਵੱਡਾ ਤੁਫ਼ਾਨ ਸੀ, ਏਹੋ ਜਿਹਾ ਕਿ ਜਹਾਜ਼ ਟੁੱਟਣ ਵਾਲਾ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਪਰ ਯਹੋਵਾਹ ਨੇ ਸਮੁੰਦਰ ਉੱਤੇ ਇੱਕ ਪ੍ਰਚੰਡ ਹਨੇਰੀ ਵਗਾਈ ਅਤੇ ਸਮੁੰਦਰ ਵਿੱਚ ਵੱਡਾ ਤੁਫ਼ਾਨ ਆ ਗਿਆ, ਅਜਿਹਾ ਕਿ ਜਹਾਜ਼ ਟੁੱਟਣ ਵਾਲਾ ਸੀ। Viz kapitola |